‘ਆਪ’ ਸਰਕਾਰ ਦਾ ਪੰਜਾਬ ‘ਚ ਇਨ੍ਹਾਂ ਲੋਕਾਂ ਨੂੰ ਤੋਹਫ਼ਾ, ਨੈਸ਼ਨਲ ਹਾਈਵੇ ‘ਤੇ ਟੋਲ ‘ਚ 100 ਫ਼ੀਸਦੀ ਹੋਵੇਗੀ ਛੋਟ…
ਚੰਡੀਗੜ੍ਹ : ਪੰਜਾਬ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਦਿਵਿਆਂਗਜਨਾਂ ਨੂੰ ਸੂਬੇ ਦੇ ਰਾਸਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਨਿਯਮਾਂ