ਅਕਾਲੀ ਦਲ ਨੂੰ ਲੱਗਿਆ ਝਟਕਾ, ਇੱਕ ਹੋਰ ਲੀਡਰ ‘ਆਪ’ ‘ਚ ਹੋਇਆ ਸ਼ਾਮਲ
- by Manpreet Singh
- May 3, 2024
- 0 Comments
ਸ਼੍ਰੋਮਣੀ ਅਕਾਲੀ ਦਲ (SAD) ਨੂੰ ਵੱਡਾ ਝਟਕਾ ਲੱਗਿਆ ਹੈ। ਮਾਝੇ ਦੇ ਵੱਡੇ ਲੀਡਰ ਤਲਬੀਰ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਤਲਬੀਰ
PSEB ਨੇ ਕੀਤਾ ਵੱਡਾ ਖ਼ੁਲਾਸਾ! ਮਾਂ-ਬੋਲੀ ਦੇ ਵਿਸ਼ੇ ’ਚ ਹਜ਼ਾਰਾਂ ਬੱਚੇ ਫੇਲ੍ਹ
- by Preet Kaur
- May 3, 2024
- 0 Comments
ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਤੇ 12ਵੀਂ ਦੇ ਨਤੀਜੇ ਜਾਰੀ ਕੀਤੇ ਹਨ। ਭਾਵੇਂ ਸਮੁੱਚਾ ਨਤੀਜਾ ਵਧੀਆ ਹੈ, ਪਰ ਬੋਰਡ ਨੇ ਵਿਦਿਆਰਥੀਆਂ ਦੇ ਭਾਸ਼ਾ ਦੇ ਮਿਆਰ ਬਾਰੇ ਚਿੰਤਾ ਜ਼ਾਹਰ ਕੀਤੀ ਹੈ। ਹਜ਼ਾਰਾਂ ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਤੇ ਇਨ੍ਹਾਂ ਵਿੱਚ ਸਭ ਤੋਂ ਵੱਧ ਮਾੜਾ ਹਾਲ ਜਨਰਲ ਅੰਗਰੇਜ਼ੀ ਵਿਸ਼ੇ ਦਾ ਰਿਹਾ ਹੈ।
ਕਾਂਗਰਸ ‘ਚ ਪਿਰਮਲ ਸਿੰਘ ਦੀ ਦੁਬਾਰਾ ਹੋਈ ਵਾਪਸੀ
- by Manpreet Singh
- May 3, 2024
- 0 Comments
ਕਾਂਗਰਸ (Congress) ਨੇ ਪਿਰਮਲ ਸਿੰਘ ਧੌਲਾ (Pirmal Singh) ਨੂੰ ਸਸਪੈਂਡ ਕਰਨ ਵਾਲਾ ਹੁਕਮ ਰੱਦ ਕਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਨੂੰ ਪਾਰਟੀ ਵਿੱਚੋਂ ਸਸਪੈਂਡ ਕਰ ਦਿੱਤਾ ਸੀ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸੰਦੀਪ ਸੰਧੂ ਨੇ ਪੱਤਰ ਜਾਰੀ ਕਰਦਿਆਂ ਪਿਰਮਲ ਸਿੰਘ ਨੂੰ
ਫਰੀਦਕੋਟ ਦੀ ਲੜਕੀ ਨੇ ਕੈਨੇਡਾ ‘ਚ ਪੰਜਾਬੀਆਂ ਦਾ ਵਧਾਇਆ ਮਾਣ
- by Manpreet Singh
- May 3, 2024
- 0 Comments
ਫਰੀਦਕੋਟ (Faridkot) ਦੀ ਲੜਕੀ ਨੇ ਕੈਨੇਡਾ (Canada) ਵਿੱਚ ਪੰਜਾਬ ਦਾ ਨਾਂ ਉੱਚਾ ਕਰਦਿਆਂ ਅਫਸਰ ਦਾ ਅਹੁਦਾ ਹਾਸਲ ਕੀਤਾ ਹੈ। ਕੋਮਲਪ੍ਰੀਤ ਕੌਰ ਡੋਗਰ ਬਸਤੀ ਫਰੀਦਕੋਟ ਦੀ ਰਹਿਣ ਵਾਲੀ ਹੈ। ਉਹ 2014 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ, ਜਿਸ ਨੇ ਹੁਣ ਕਰੈਕਸ਼ਨ ਅਫਸਰ ਦਾ ਅਹੁਦਾ ਹਾਸਲ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਕੋਮਲਪ੍ਰੀਤ ਦੀ ਇਸ ਸ਼ਾਨਦਾਰ
ਭਾਰਤੀ-ਅਮਰੀਕੀ ਅੰਮ੍ਰਿਤਸਰ ਦੀ ਬਦਲਣਗੇ ਤਸਵੀਰ, ਕਰੋੜਾਂ ਰੁਪਏ ਦੇਣ ਦਾ ਕੀਤਾ ਵਾਅਦਾ
- by Manpreet Singh
- May 3, 2024
- 0 Comments
ਅਮਰੀਕਾ(America) ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਇੱਕ ਨਵੀਂ ਪਹਿਲ ਕਰਦਿਆਂ ਅੰਮ੍ਰਿਤਸਰ (Amritsar) ਦੇ ਵਿਕਾਸ ਲਈ 100 ਕਰੋੜ ਡਾਲਰ ਦਾਨ ਕਰਨ ਦਾ ਐਲਾਨ ਕੀਤਾ ਹੈ। ਯੂਐਸ-ਇੰਡੀਆ ਰਣਨੀਤਕ ਭਾਈਵਾਲੀ ਫੋਰਮ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਦੇ ਇੱਕ ਸਮੂਹ ਨੇ ‘ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ’ ਦੇ ਨਾਲ, ਮੈਰੀਲੈਂਡ ਵਾਸ਼ਿੰਗਟਨ ਵਿੱਚ ਮੀਟਿੰਗ ਕਰ ਅੰਮ੍ਰਿਤਸਰ ਦੇ ਵਿਕਾਸ
‘ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ’ਚ RSS ਆਗੂ ਨਾਲ ਮੀਟਿੰਗ!’ ‘ਫਿਰ ਲਿਆ ਚੋਣ ਲੜਨ ਦਾ ਫੈਸਲਾ!’
- by Preet Kaur
- May 3, 2024
- 0 Comments
ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਸਾਥੀਆਂ ਨੂੰ ਕਿਸੇ ਵੀ ਥਾਂ ’ਤੇ ਡਿਬੇਟ ਕਰਨ ਦੀ ਖੁੱਲੀ ਚੁਣੌਤੀ ਦਿੰਦੇ ਹੋਏ RSS ਨਾਲ ਲਿੰਕ ਕਰ ਕੇ ਗੰਭੀਰ ਇਲਜ਼ਾਮ ਲਗਾਏ ਹਨ। ਵਲਟੋਹਾ ਨੇ ਕਿਹਾ ਮੈਂ ਪਰਿਵਾਰ ਨੂੰ ਮਹੀਨਾ ਪਹਿਲਾਂ ਹੀ ਦੱਸਿਆ ਕਿ ਮੈਂ ਚੋਣ ਮੈਦਾਨ ਵਿੱਚ
65 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋਣਗੇ ਅਧਿਆਪਕ : ਚੰਡੀਗੜ੍ਹ ਪ੍ਰਸ਼ਾਸਨ
- by Gurpreet Singh
- May 3, 2024
- 0 Comments
ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਗੇ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਵਾਅਦਾ ਕੀਤਾ ਹੈ ਕਿ ਯੂਟੀ ਦੇ ਸਰਕਾਰੀ ਅਧਿਆਪਕਾਂ ਨੂੰ 65 ਸਾਲ ਦੀ ਉਮਰ ਤੱਕ ਸੇਵਾ ਵਿੱਚ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਹ ਵਚਨਬੱਧਤਾ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਨਾਲ ਸਬੰਧਤ ਯੂਟੀ ਦੀ ਪਟੀਸ਼ਨ ‘ਤੇ ਆਈ ਹੈ। ਜਦੋਂ ਇਹ ਮਾਮਲਾ ਜਸਟਿਸ ਦੀਪਕ ਸਿੱਬਲ ਅਤੇ ਜਸਟਿਸ ਦੀਪਕ
