ਦੇਸ਼ ਭਰ ‘ਚ ਘੱਟ ਗਿਣਤੀਆਂ ਲਈ ਬਣਾਏ ਜਾਣਗੇ 6 ਵੱਡੇ ਮੈਡੀਕਲ ਕਾਲਜ…
ਮਲੇਰਕੋਟਲਾ : ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਘੱਟ ਗਿਣਤੀਆਂ ਲਈ 6 ਵੱਡੇ ਮੈਡੀਕਲ ਕਾਲਜ ਬਣਾਏ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਜ਼ਿਲ੍ਹਾ ਮਲੇਰਕੋਟਲਾ ਵਿੱਚ ਘੱਟ ਗਿਣਤੀਆਂ ਲਈ ਇੱਕ ਵੱਡਾ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਇਸ ਦੇ ਲਈ ਪੰਜਾਬ ਵਕਫ਼ ਬੋਰਡ ਵੱਲੋਂ ਜ਼ਮੀਨ ਖਰੀਦੀ ਜਾਵੇਗੀ। ਇਸ ਸਬੰਧੀ