India Punjab

ਸੋਨੀਪਤ ‘ਚ ਲਾਰੈਂਸ ਦੇ ਗੁਰਗਿਆਂ ਦਾ ਪੁਲਿਸ ਨੇ ਕਰ ਦਿੱਤਾ ਇਹ ਹਾਲ…

ਹਰਿਆਣਾ ਦੇ ਸੋਨੀਪਤ ਵਿੱਚ ਬੰਬੀਹਾ ਗੈਂਗ ਦੇ ਸ਼ੂਟਰ ਮਾਨ ਜੈਤੋ ਦਾ ਕਤਲ ਕਰਨ ਵਾਲੇ ਚਾਰ ਬਦਮਾਸ਼ਾਂ ਨੂੰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਲਿਆ ਹੈ। ਇਹ ਤਿੰਨੋਂ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਗੁਰਗੇ ਹਨ। ਜ਼ਖ਼ਮੀ ਸ਼ੂਟਰ ਮਨਜੀਤ, ਚੇਤਨ, ਓਜਸਵੀ ਅਤੇ ਜਗਬੀਰ ਲਾਰੈਂਸ ਗਿਰੋਹ ਦੇ ਸ਼ੂਟਰ ਪ੍ਰਿਆਵਰਤ ਫੌਜੀ ਦੇ ਪਿੰਡ ਗੜ੍ਹੀ ਸਿਸਾਣਾ ਦੇ ਰਹਿਣ ਵਾਲੇ

Read More
Punjab

ਕੀ ਇੰਡੀਅਨ ਏਅਰ ਫੋਰਸ ਦੇ ਸਿੱਖ ਪਾਇਲਟ ਨੌਕਰੀ ਛੱਡ ਰਹੇ ਹਨ ?

19 ਸਾਲ ਦੇ ਆਦੇਸ਼ ਦੀ ਫੋਟੋ ਵਰਤ ਕੇ ਕੀਤਾ ਗਿਆ ਹੈ ਗੁੰਮਰਾਹ

Read More
Punjab

ਪੰਜਾਬ ਸਰਕਾਰ ਵੱਲੋਂ ਆਊਟ ਸੋਰਸਿੰਗ ਕੋਚਾਂ ਨੂੰ ਵੱਡਾ ਤੋਹਫ਼ਾ…

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਅਤੇ

Read More
Punjab

“ਤਿੰਨ-ਚਾਰ ਦਿਨਾਂ ‘ਚ ਫੜਿਆ ਇੱਕ ਵੱਡਾ ਬੰਦਾ, ਤਾਰੀਫ਼ ਦੀ ਥਾਂ ਮਿਲ ਰਹੀਆਂ ਨੇ ਗਾਲ੍ਹਾਂ”

ਪਟਿਆਲਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ੱਲਿਆ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਆਪਣੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦਾ ਗੁਣਗਾਣ ਕੀਤਾ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ

Read More
Punjab

ਪੰਜਾਬ ਸਰਕਾਰ ਨੇ ਮੰਨੀਆਂ PRTC ਦੇ ਮੁਲਾਜ਼ਮਾਂ ਦੀਆਂ ਮੰਗਾਂ…

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ ਦੋ ਹੋਰ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ ਕਰਨ ਦਾ ਪੱਤਰ ਜਾਰੀ ਕਰ ਦਿਤਾ ਹੈ। ਇਸ ਦੇ ਨਾਲ ਹੀ ਬਾਹਰ ਕੱਢੇ ਗਏ 25-30 ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਬੁਲਾ ਲਿਆ ਗਿਆ ਹੈ। ਹੁਣ ਯੂਨੀਅਨ ਦੀ 4 ਅਕਤੂਬਰ

Read More