Punjab

ਖਨੌਰੀ ਸਰਹੱਦ ਤੋਂ ਪਰਤੇ ਬਿਮਾਰ ਕਿਸਾਨ ਦੀ ਮੌਤ

ਖਨੌਰੀ ਬਾਰਡਰ : ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 34ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਟਹਿਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕਿਸਾਨ ਅੰਦੋਲਨ ਦੌਰਾਨ ਬਿਮਾਰ ਹੋਣ ਕਰਕੇ ਪਿੰਡ ਪਰਤੇ ਬੁਢਲਾਡਾ ਤਹਿਸੀਲ

Read More
Punjab

ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ : SGPC ਪ੍ਰਧਾਨ

ਅੰਮ੍ਰਿਤਸਰ : ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ

Read More
Punjab

ਅਬੋਹਰ ‘ਚ ਦੋ ਗੁੱਟਾਂ ਵਿਚਾਲੇ ਗੈਂਗਵਾਰ: ਇਕ ਦੂਜੇ ‘ਤੇ ਚੱਲੀਆਂ ਗੋਲੀਆਂ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ…

ਅਬੋਹਰ ਦੇ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਵਿੱਚ ਸ਼ਨੀਵਾਰ ਦੇਰ ਰਾਤ ਦੋ ਗੈਂਗ ਆਪਸ ਵਿੱਚ ਭਿੜ ਗਏ। ਜਿਸ ਵਿੱਚ ਇੱਕ ਗਰੋਹ ਦੇ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ

Read More
Punjab

ਪੰਜਾਬ ਰੋਡਵੇਜ਼ ਕੰਡਕਟਰ ਦੀ ਪਤਨੀ ਦਾ ਡਰਾਮਾ, ਬੱਸ ਸਟੈਂਡ ਦੀ ਛੱਤ ‘ਤੇ ਚੜ੍ਹ ਕੇ ਕੀਤੀ ਅਨੌਖੀ ਮੰਗ…!

ਪੰਜਾਬ ਦੇ ਗੁਰਦਾਸਪੁਰ ਬੱਸ ਸਟੈਂਡ ‘ਤੇ ਸ਼ੁੱਕਰਵਾਰ ਨੂੰ ਇੱਕ ਨਵ-ਵਿਆਹੇ ਜੋੜੇ ਵਿਚਾਲੇ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ। ਪਤਨੀ ਪੰਜਾਬ ਰੋਡਵੇਜ਼ ‘ਚ ਕੰਮ ਕਰਦੇ ਪਤੀ ਨੂੰ ਮਿਲਣ ਆਈ ਤਾਂ ਪਤੀ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਨਾਰਾਜ਼ ਹੋ ਕੇ ਪਤਨੀ ਬੱਸ ਸਟੈਂਡ ਦੀ ਛੱਤ ‘ਤੇ ਚੜ੍ਹ ਗਈ। ਉਥੋਂ ਉਹ ਲੋਕਾਂ ਨੂੰ ਅਪੀਲ ਕਰਨ ਲੱਗੀ

Read More
India Punjab

ਹਰਿਆਣਾ ‘ਚ ਅੱਜ ਕੱਢੀ ਜਾਵੇਗੀ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ: ਕਿਸਾਨ ਸਮਰਥਨ ਦੀ ਕਰ ਰਹੇ ਹਨ ਅਪੀਲ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਸ਼ੁਭਕਰਨ ਦੀ ਆਸ਼ਥੀ ਕਲਸ਼ ਯਾਤਰਾ ਕੱਢ ਰਹੇ ਹਨ। ਅੱਜ (ਐਤਵਾਰ) ਅਸਤੀ ਕਲਸ਼ ਯਾਤਰਾ ਦਾ ਦੂਜਾ ਦਿਨ ਹੈ। ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਅੱਜ ਕਿਸਾਨ ਅੰਦੋਲਨ ਦਾ 34ਵਾਂ ਦਿਨ

Read More
Punjab

ਫਾਜ਼ਿਲਕਾ ਦੇ ‘ਆਪ’ ਵਿਧਾਇਕ ਕਿਸਾਨ ਨਾਲ ਉਲਝੇ, Video ਵਾਇਰਲ…

ਪੰਜਾਬ ਦੇ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ: ਚਰਨਜੀਤ ਸਿੰਘ ਦੀ ਪਿੰਡ ਦੇ ਨੌਜਵਾਨ ਨਾਲ ਬਹਿਸ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਖੁਦ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ।

Read More
Punjab

ਚੰਡੀਗੜ੍ਹ ਦੇ ਲੋਕਾਂ ਲਈ ਬੁੱਧਵਾਰ ਹੋਵੇਗਾ ਸਪੈਸ਼ਲ ਦਿਨ !

ਅਧਿਕਾਰੀਆਂ ਨੂੰ ਦੁਪਹਿਰ 12:00 ਤੋਂ 1:00 ਵਜੇ ਦੇ ਵਿਚਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਲਈ ਕਿਹਾ ਸੀ

Read More