ਪੰਜਾਬ ਵਿੱਚ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ: ਅੰਬਾਲਾ ‘ਚ ਵੀ ਅੱਜ ਰੇਲ ਰੋਕੋ ਅੰਦੋਲਨ
ਜਲੰਧਰ ਕੈਂਟ ਸਟੇਸ਼ਨ ਤੋਂ ਦੂਜੇ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਜਿਸ ਕਾਰਨ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਪੂਰੀ ਤਰ੍ਹਾਂ ਠੱਪ ਹੋ ਗਿਆ। ਜਿਸ ਕਾਰਨ ਰੇਲਵੇ ਨੇ 227 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਨ੍ਹਾਂ ਵਿੱਚ ਜਲੰਧਰ ਰੂਟ ਤੋਂ ਲੰਘਣ ਵਾਲੀਆਂ 100 ਦੇ ਕਰੀਬ ਰੇਲ ਗੱਡੀਆਂ ਸ਼ਾਮਲ ਸਨ। ਇਨ੍ਹਾਂ ‘ਚ ਸ਼ਤਾਬਦੀ ਐਕਸਪ੍ਰੈੱਸ ਵੀ