India Khetibadi Punjab

ਹੁਣ ਖਨੌਰੀ ਸਰਹੱਦ ਤੋਂ ਇੱਕ ਹੋਰ ਕਿਸਾਨ ਨੂੰ ਲੈਕੇ ਆਈ ਮਾੜੀ ਖਬਰ !

ਬਿਉਰੋ ਰਿਪੋਰਟ : ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਤੋਂ ਇੱਕ ਹੋਰ ਕਿਸਾਨ ਨੂੰ ਲੈਕੇ ਮਾੜੀ ਖਬਰ ਆਈ ਹੈ । ਖਨੌਰੀ ਬਾਰਡਰ ‘ਤੇ ਮੋਰਚੇ ਵਿੱਚ ਸ਼ਾਮਲ ਬਜ਼ੁਰਗ ਕਿਸਾਨ ਮਨਜੀਤ ਸਿੰਘ ਦੀ ਮੌਤ ਹੋ ਗਈ ਹੈ,ਦੱਸਿਆ ਜਾ ਰਿਹਾ ਹੈ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦਾ ਦੇਹਾਂਤ ਹੋਇਆ ਹੈ । ਮਨਜੀਤ ਸਿੰਘ ਪਿੰਡ ਕੰਗਥਲਾ ਦੇ ਰਹਿਣ ਵਾਲੇ

Read More
Punjab

ਬਰਨਾਲਾ ‘ਚ ਗੈਂਗਸਟਰ ਕਾਲਾ ਧਨੌਲਾ ਦਾ ਐਨਕਾਊਂਟਰ…

ਪੰਜਾਬ ਦੇ ਬਰਨਾਲਾ 'ਚ ਗੈਂਗਸਟਰ ਕਾਲਾ ਧਨੌਲਾ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਇਸ ਵਿੱਚ ਉਸਦੀ ਮੌਤ ਹੋ ਗਈ। ਇਹ ਮੁਕਾਬਲਾ ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਕੀਤਾ ਗਿਆ ਸੀ।

Read More
India Punjab

ਕਿਸਾਨਾਂ ਦੇ ਹੱਕ ‘ਚ ਨਿਤਰੇ ਨਵਜੋਤ ਸਿੱਧੂ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਰਗੜੇ…

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ।ਸਿੱਧੂ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ਾਂਤਮਈ ਅੰਦੋਲਨ ਕਰਨਾ ਸਭ ਦਾ ਹੱਕ ਹੈ

Read More
Punjab

ਪੰਜਾਬ ਦੇ ਸਾਰੇ ਟੋਲ 22 ਤੱਕ ਬੰਦ ਰੱਖਣ ਦਾ ਐਲਾਨ: SKM ਦੀ ਮੀਟਿੰਗ ‘ਚ ਲਿਆ ਫੈਸਲਾ

ਲੁਧਿਆਣਾ :  ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 37 ਗਰੁੱਪਾਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ

Read More