Punjab

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ। ਇਸ ਵਿੱਚ ਲਗਭਗ 65 ਏਜੰਡੇ ਸ਼ਾਮਲ ਕੀਤੇ ਜਾਣਗੇ। ਇਸ ਸਮੇਂ ਦੌਰਾਨ, ਖੂਨ ਦੇ ਰਿਸ਼ਤਿਆਂ ਦੇ ਅੰਦਰ ਜਾਇਦਾਦ ਦੇ ਤਬਾਦਲੇ ‘ਤੇ 2.5% ਤੱਕ ਸਟੈਂਪ ਡਿਊਟੀ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਸਰਕਾਰ ਨੇ ਇਹ ਪ੍ਰਸਤਾਵ ਸੂਬੇ

Read More
Punjab

ਪੰਜਾਬ-ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਖੁਸ਼ਕ: ਤਾਪਮਾਨ 1.8 ਡਿਗਰੀ ਤੱਕ ਡਿੱਗਿਆ

ਪੰਜਾਬ ਅਤੇ ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ ਤਾਪਮਾਨ ਡਿੱਗਿਆ ਹੈ। ਔਸਤ ਵੱਧ ਤੋਂ ਵੱਧ ਤਾਪਮਾਨ 1.8 ਡਿਗਰੀ ਘੱਟ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਵੱਧ ਰਿਹਾ ਹੈ। ਇਸ ਦੇ ਨਾਲ ਹੀ, ਪੱਛਮੀ ਗੜਬੜੀ, ਉੱਤਰੀ ਪਾਕਿਸਤਾਨ ਅਤੇ ਇਸਦੇ ਆਲੇ ਦੁਆਲੇ ਦੇ ਖੇਤਰਾਂ ਵਿੱਚੋਂ ਲੰਘਣ ਤੋਂ ਬਾਅਦ, ਹੁਣ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਜੰਮੂ

Read More
Punjab

ਅਮਰੂਦ ਘੁਟਾਲੇ ‘ਚ 1 ਹੋਰ ਗ੍ਰਿਫਤਾਰ

ਬਿਉਰੋ ਰਿਪੋਰਟ – ਪੰਜਾਬ ਵਿਜੀਲੈਂਸ ਬਿਉਰੋ ਨੇ ਅਮਰੂਦ ਘੁਟਾਲੇ ਵਿਚ ਵੱਡੀ ਕਾਰਵਾਈ ਕਰਦਿਆਂ ਇਕ ਨੂੰ ਗ੍ਰਿਫਤਾਰ ਕੀਤਾ ਹੈ। ਉਸ ਵਿਅਕਤੀ ਤੇ ਦੋਸ਼ ਹੈ ਕਿ ਉਸ ਨੇ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਗੈਰ ਕਾਨੂੰਨੀ ਢੰਗ ਨਾਲ 12 ਕਰੋੜ ਦਾ ਮੁਆਵਜ਼ਾ ਲਿਆ ਹੈ, ਜਿਸ ਤੋਂ ਬਾਅਦ ਉਸ ਨੇ ਸਾਰੇ ਪੈਸੇ ਆਪਣੀ ਪਤਨੀ ਦੇ ਖਾਤੇ ਵਿਚ

Read More
Punjab

ਪੰਜਾਬ ਪੁਲਿਸ ‘ਚ ਨਿਕਲੀ ਭਰਤੀ

ਬਿਉਰੋ ਰਿਪੋਰਟ – ਪੰਜਾਬ ਪੁਲਿਸ ‘ਚ ਨਵੀਆਂ ਭਰਤੀਆਂ ਦਾ ਐਲਾਨ ਹੋ ਗਿਆ ਹੈ। ਪੰਜਾਬ ਪੁਲਿਸ ਨੇ 1746 ਕਾਂਸਟੇਬਲ ਅਸਾਮੀਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਭਰਤੀਆਂ ਲਈ ਆਨਲਾਈਨ ਪ੍ਰਕਿਰਿਆ 21 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ ਤੇ 13 ਮਾਰਚ ਤੱਕ ਰਾਤ 11.55 ਵਜੇ ਤੱਕ ਜਾਰੀ ਰਹੇਗੀ। ਨੌਜਵਾਨਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ

Read More
Punjab

ਅਰਸ਼ ਡੱਲਾ ਗੈਂਗ ਦੇ ਗੁਰਗੇ ਕਾਬੂ

ਬਿਉਰੋ ਰਿਪੋਰਟ – ਪੰਜਾਬ ਪੁਲਿਸ ਨੇ ਲਗਾਤਾਰ ਗੈਂਗਸਟਰਾਂ ਖਿਲਾਫ ਕਾਰਵਾਈ ਆਰੰਭੀ ਹੋਈ ਹੈ ਤੇ ਇਸੇ ਦੇ ਤਹਿਤ ਹੀ ਅੱਜ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਸਾਹਿਲ ਤੇ ਗੁਰਕੀਰਤ ਨੂੰ ਸਰਹਿੰਦ ਨਾਕਾਬੰਦੀ ਦੌਰਾਨ

Read More
India Punjab

ਸੱਜਣ ਕੁਮਾਰ ਦੋਸ਼ੀ ਕਰਾਰ

ਬਿਉਰੋ ਰਿਪੋਰਟ – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਰਾਊਜ਼ ਐਵੇਨਿਊ ਅਦਾਲਤ ਹੁਣ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ ਦਾ ਫੈਸਲਾ 41 ਸਾਲਾਂ ਬਾਅਦ ਆਇਆ ਹੈ। ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਰਸਵਤੀ ਵਿਹਾਰ ਵਿਚ ਦੋ ਸਿੱਖ ਪਿਤਾ ਪੁੱਤਰ

Read More