ਹੁਣ ਮਿਡ ਡੇਅ ਮੀਲ ਵਿੱਚ ਵਿਦਿਆਰਥੀਆਂ ਨੂੰ ਖਾਣ ਨੂੰ ਮਿਲਣਗੇ ‘ਕੇਲੇ’
ਚੰਡੀਗੜ੍ਹ : ਮਿਡ-ਡੇ-ਮੀਲ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬੱਚਿਆਂ ਨੂੰ ਖਾਣੇ ਦੇ ਨਾਲ ਫਲ ਵੀ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਯੂਨੀਵਰਸਿਟੀ ਵੱਲੋਂ ਮਿਡ-ਡੇ-ਮੀਲ ਸਕੀਮ ਤਹਿਤ 10 ਜ਼ਿਲ੍ਹਿਆਂ ਵਿੱਚ ਸੋਸ਼ਲ ਆਡਿਟ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਅਧਿਆਪਕਾਂ ਨੂੰ