ਲੁਧਿਆਣਾ ‘ਚ ਤੇਲ ਦਾ ਟੈਂਕਰ ਪਲਟਿਆ ,ਕਾਰ ਦੀ ਲਪੇਟ ‘ਚ ਆਉਣ ਕਾਰਨ ਬਜ਼ੁਰਗ ਦਾ ਹੋਇਆ ਬੁਰਾ ਹਾਲ…
ਲੁਧਿਆਣਾ ਵਿਚ ਬੀਤੀ ਰਾਤ ਕਾਲੇ ਤੇਲ ਨਾਲ ਭਰਿਆ ਟੈਂਕਰ ਪਲਟ ਗਿਆ। ਚਪੇਟ ਵਿਚ ਆਉਣ ਨਾਲ ਬਜ਼ੁਰਗ ਦੀ ਮੌਤ ਹੋ ਗਈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਆਸ-ਪਾਸ ਦੇ ਲੋਕਾਂ ਨੇ ਡਰਾਈਵਰ ਨੂੰ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਜਿਸ ਦੀ ਪਛਾਣ ਜਸ਼ੂਪਾਲ ਦਾਸ ਵਜੋਂ ਹੋਈ। ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਵਿਚ