ਕਪੂਰਥਲਾ : ਪੈਟਰੋਲ ਪੰਪ ‘ਤੇ ਹਜ਼ਾਰਾਂ ਦੀ ਲੁੱਟ, ਕਰਮਚਾਰੀ ‘ਤੇ ਦਾਤਰ ਨਾਲ ਹਮਲਾ, ਘਟਨਾ CCTV ‘ਚ ਕੈਦ
ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਪੈਟਰੋਲ ਪੰਪ ਤੋਂ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਨੇ ਹਜ਼ਾਰਾਂ ਰੁਪਏ ਲੁੱਟ ਲਏ। ਲੁੱਟ-ਖੋਹ ਦੇ ਨਾਲ-ਨਾਲ ਅਣਪਛਾਤੇ ਨੌਜਵਾਨਾਂ ਨੇ ਪੰਪ ਦੇ ਕਰਮਚਾਰੀ ਨੂੰ ਦਾਤਰ ਨਾਲ ਕੁੱਟ ਕੇ ਜ਼ਖ਼ਮੀ ਕਰ ਦਿੱਤਾ। ਪੰਪ ਮਾਲਕ ਵੱਲੋਂ ਜ਼ਖ਼ਮੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ