ਜਲੰਧਰ ‘ਚ ਅੱਧੀ ਰਾਤ ਨੂੰ ਲੁਟੇਰੇ ਘਰ ‘ਚ ਦਾਖਲ: ਸੋਨੇ ਦੀਆਂ ਵਾਲੀਆਂ ਲੈ ਕੇ ਫ਼ਰਾਰ
ਜਲੰਧਰ ਦੇ ਲੋਹੀਆ ਖ਼ਾਸ ਕਸਬੇ ‘ਚ ਕਰੀਬ 10 ਨਕਾਬਪੋਸ਼ ਹਮਲਾਵਰਾਂ ਨੇ ਇਕ ਘਰ ‘ਚ ਦਾਖਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਔਰਤ ਦੇ ਕੰਨਾਂ ‘ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਫ਼ਰਾਰ ਹੋ ਗਏ। ਘਟਨਾ ਬੀਤੀ ਦੇਰ ਰਾਤ ਵਾਪਰੀ। ਘਟਨਾ ਤੋਂ ਬਾਅਦ ਪੀੜਤ ਨੇ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਲੋਹੀਆਂ