ਕਾਂਗਰਸ ਸਰਕਾਰ ਵੇਲੇ ਕੀਤੀ ਵੱਡੀ ਗ਼ਲਤੀ ਹੁਣ ਮੁਆਫ਼ ਕਰਨੇ ਦੀ ਤਰਲੇ ਪਾਉਣ ਲੱਗਾ ਡੀਐੱਸਪੀ…ਆਡੀਓ ਵਾਇਰਲ
ਜਲੰਧਰ : ਪੰਜਾਬ ਦੀ ਕਾਂਗਰਸ ਸਰਕਾਰ ਵੇਲੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਮਾਨਸਾ ਵਿੱਚ ਆਪਣੇ ਹੱਕ ਮੰਗ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ’ਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਗੁਰਮੀਤ ਸਿੰਘ ਹੁਣ ਅਧਿਆਪਕਾਂ ਤੋਂ ਮੁਆਫ਼ੀ ਮੰਗ ਰਹੇ ਹਨ। ਉਹ ਅਧਿਆਪਕਾਂ ਅੱਗੇ ਨੱਕ ਰਗੜ ਕੇ ਮੈਜਿਸਟ੍ਰੇਟ ਜਾਂਚ ਤੋਂ ਬਚਾਉਣ ਦੀ ਗੁਹਾਰ ਲਗਾ ਰਿਹਾ ਹੈ। ਉਹ