ਕੁੱਲੜ ਪੀਜ਼ਾ ਜੋੜੇ ਦੇ ਨਵੇਂ ਵੀਡੀਓ ‘ਤੇ ਵਿਵਾਦ ! ਨਿਹੰਗਾਂ ਨੇ ਦੁਕਾਨ ਨੂੰ ਪਾਇਆ ਘੇਰਾ,ਅੱਗ ਲਗਾਉਣ ਦੀ ਚਿਤਾਵਨੀ !
ਪਹਿਲਾਂ ਹੀ ਇੱਕ ਵੀਡੀਓ ਦੀ ਵਜ੍ਹਾ ਕਰਕੇ ਕੁੱਲੜ ਪੀਜ਼ਾ ਵਿਵਾਦਾਂ ਵਿੱਚ ਸੀ
ਪਹਿਲਾਂ ਹੀ ਇੱਕ ਵੀਡੀਓ ਦੀ ਵਜ੍ਹਾ ਕਰਕੇ ਕੁੱਲੜ ਪੀਜ਼ਾ ਵਿਵਾਦਾਂ ਵਿੱਚ ਸੀ
ਕਾਂਗਰਸੀ ਆਗੂ ਦੇ ਘਰ ਗੋਲੀ ਚਲਾਈ ਸੀ
2008 ਦੇ ਮਾਮਲੇ ਵਿੱਚ ਅਮਨ ਅਰੋੜਾ ਨੂੰ ਸੁਨਾਮ ਦੀ ਜ਼ਿਲ੍ਹਾਂ ਅਦਾਲਤ ਨੇ ਸਜ਼ਾ ਸੁਣਾਈ ਹੈ ।
ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ‘ਤੇ ਬੁੱਧਵਾਰ ਦੇਰ ਰਾਤ ਵੱਡੀ ਵਾਰਦਾਤ ਵਾਪਰੀ। ਮਾਮੂਲੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ
ਸਿੱਧੂ ਨੇ ਵਰਕਰਾਂ ਨੂੰ ਇਕੱਠਾ ਹੋਣ ਦੀ ਅਪੀਲ ਕੀਤੀ
ਕੇਂਦਰੀ ਸਿਹਤ ਮੰਤਰੀ ਨੇ ਸਾਰੇ ਸੂਬਿਆਂ ਨਾਲ ਮੀਟਿੰਗ ਕੀਤੀ ਸੀ
ਚੰਡੀਗੜ੍ਹ : ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਹਿਲੀ ਵਾਰ ਲੁਧਿਆਣਾ ਵਿੱਚ ਪਾਰਾ 3 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਉਡਾਣਾਂ ਲੇਟ ਹੋਈਆਂ ਅਤੇ ਟੇਕਆਫ ਵੀ ਦੇਰੀ ਨਾਲ ਹੋਇਆ। ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਬਰਫਬਾਰੀ ਹੋਣ ਨਾਲ ਪੰਜਾਬ ‘ਚ
ਪਾਰਲੀਮੈਂਟ ਵਿੱਚ ਹਰਸਿਮਰਤ ਕੌਰ ਬਾਦਲ ਨੇ ਰਾਜੋਆਣਾ 'ਤੇ ਪੁੱਛਿਆ ਸੀ ਸਵਾਲ
ਚੰਡੀਗੜ੍ਹ : ਦੇਸ਼ ਦੇ ਸਭ ਤੋਂ ਖੂਬਸੂਰਤ ਸ਼ਹਿਰਾਂ ਵਿੱਚੋਂ ਇੱਕ ਚੰਡੀਗੜ੍ਹ ਵਿੱਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਦੇਖਣ ਨੂੰ ਮਿਲ ਰਹੀ ਹੈ। ਹੁਣ ਇੱਥੇ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੂਜੀ ਜਮਾਤ ਦੀ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਪਰਿਵਾਰ ਨੇ ਪੂਰੇ ਮਾਮਲੇ ‘ਚ ਗੰਭੀਰ ਦੋਸ਼ ਲਗਾਏ ਹਨ। ਦਰਅਸਲ ਇਹ ਮਾਮਲਾ ਚੰਡੀਗੜ੍ਹ ਦੇ ਮਨੀਮਾਜਰਾ ਦਾ
ਪੰਜਾਬ ਸਰਕਾਰ ਵੱਲੋਂ 1317 ਫਾਇਰਮੈਨ (ਫਾਇਰ ਡਰਾਈਵਰ, ਫਾਇਰ ਆਪਰੇਟਰ) ਦੀ ਭਰਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਗਲੇ ਹੁਕਮਾਂ ਤੱਕ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ ‘ਤੇ ਰੋਕ ਲਗਾ ਦਿੱਤੀ ਗਈ ਹੈ। ਪਟੀਸ਼ਨ ਦਾਇਰ