ਦੋ ਦਿਨਾਂ ਤੋਂ ਲਾਪਤਾ ਹੋਏ 3 ਸਾਲਾ ਮਾਸੂਮ ਬੱਚੇ ਨੂੰ ਲੈ ਕੇ ਪੁਲਿਸ ਨੇ ਕੀਤੇ ਕਈ ਨਵੇਂ ਖੁਲਾਸੇ…
ਤਰਨਤਾਰਨ ‘ਚ ਦੋ ਦਿਨਾਂ ਤੋਂ ਲਾਪਤਾ ਹੋਏ 3 ਸਾਲਾ ਗੁਰਸੇਵਕ ਸਿੰਘ ਦੀ ਲਾਸ਼ ਭੱਠਲ ਭਾਈ ਦੇ ਸੂਏ ‘ਚੋਂ ਮਿਲੀ ਹੈ। ਪੁਲਿਸ ਨੇ ਬੱਚੇ ਦੀ ਲਾਸ਼ ਹੁਣ ਬਰਾਮਦ ਕਰ ਲਈ ਗਈ ਹੈ, ਜਿਸ ਦੀ ਪਛਾਣ ਕਰਵਾਉਣ ਲਈ ਪਿਓ ਨੂੰ ਹੱਥਕੜੀਆਂ ਲਗਾ ਕੇ ਘਟਨਾ ਵਾਲੀ ਜਗ੍ਹਾ ਉੱਤੇ ਲਿਆਂਦਾ ਗਿਆ। ਮੰਗਲਵਾਰ ਸਵੇਰੇ ਪਿੰਡ ਵਾਸੀਆਂ ਨੇ ਨਾਲੇ ਦੀਆਂ ਝਾੜੀਆਂ