Punjab

ਅੰਮ੍ਰਿਤਸਰ ’ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ

ਪੰਜਾਬ ਵਿੱਚ ਗੈਂਗਸਟਰਾਂ ਅਤੇ ਬਦਮਾਸ਼ਾਂ ਦੇ ਪੰਜਾਬ ਪੁਲਿਸ ਐਕਸ਼ਨ ਮੂਡ ਵਿੱਚ ਨਜ਼ਰ ਆ ਰਹੀ ਹੈ। ਆਏ ਦਿਨ ਪੰਜਾਬ ਪੁਲਿਸ ਵੱਲੋਂ ਗੈਂਗਸਰਟਰਾਂ ਦੇ ਐਨਕਾਊਂਟਰ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਅੱਜ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ 22 ਸਾਲਾ ਸਾਹਿਲ

Read More
Manoranjan Punjab

ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ, 5 ਲੋਕਾਂ ‘ਤੇ ਮਾਮਲਾ ਦਰਜ

ਚੰਡੀਗੜ੍ਹ ਦੇ ਸੈਕਟਰ 34 ਵਿੱਚ ਇੱਕ ਵਿਅਕਤੀ ਨਾਲ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਜਾਅਲੀ ਟਿਕਟਾਂ ਦੇ ਕੇ 8.22 ਲੱਖ ਰੁਪਏ ਦੀ ਠੱਗੀ ਮਾਰੀ ਗਈ। ਧੋਖੇਬਾਜ਼ਾਂ ਨੇ ਜ਼ੀਰਕਪੁਰ ਦੇ ਮਾਇਆ ਗਾਰਡਨ ਦੇ ਇੱਕ ਵਿਅਕਤੀ ਨੂੰ 98 ਟਿਕਟਾਂ ਦੇਣ ਦਾ ਵਾਅਦਾ ਕੀਤਾ ਸੀ, ਪਰ ਸਿਰਫ਼ 8 ਟਿਕਟਾਂ ਦਿੱਤੀਆਂ, ਜੋ ਜਾਂਚ ਤੋਂ ਬਾਅਦ ਜਾਅਲੀ ਨਿਕਲੀਆਂ। ਧੋਖਾਧੜੀ

Read More
Khetibadi Punjab

SKM ਅੱਜ ਮੁੱਖ ਮੰਤਰੀ ਪੰਜਾਬ ਨਾਲ ਕਰੇਗਾ ਮੀਟਿੰਗ, 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨੇ ਦੀ ਤਿਆਰੀ

ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ, ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਇੱਕ ਸਥਾਈ ਵਿਰੋਧ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਦੌਰਾਨ, ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਕੇਐਮ ਆਗੂਆਂ ਨਾਲ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿੱਚ ਹੋਵੇਗੀ, ਜਿਸ

Read More
Punjab

ਮਾਈਨਿੰਗ ਵਿਭਾਗ ਦੇ ਨਾਮ ‘ਤੇ ਜਾਅਲੀ ਵੈੱਬਸਾਈਟ: ਮੁੱਖ ਦੋਸ਼ੀ ਗ੍ਰਿਫ਼ਤਾਰ

ਜਾਅਲੀ ਵੈੱਬਸਾਈਟ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਪਰਾਧੀ ਤੱਕ ਪੁਲਿਸ ਪਹੁੰਚ ਗਈ ਹੈ। ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਫਰਜ਼ੀ ਪੰਜਾਬ ਵਿੱਚ ਮਾਈਨਿੰਗ ਵਿਭਾਗ ਦੀ ਨਕਲੀ ਵੈੱਬਸਾਈਟ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਗੌਰਵ ਕੁਮਾਰ ਵਜੋਂ ਹੋਈ ਹੈ। ਇੱਕ ਮਹੱਤਵਪੂਰਨ ਸਫਲਤਾ ਵਿੱਚ, ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ

Read More
Punjab

ਪੰਜਾਬ ਦੀਆਂ ਤਹਿਸੀਲਾਂ ‘ਚ ਅੱਜ ਹੜ੍ਹਤਾਲ ! ਇਸ ਕਾਰਵਾਈ ਤੋਂ ਨਰਾਜ਼ ਰੈਵਿਨਿਊ ਅਫਸਰ

ਬਿਉਰੋ ਰਿਪੋਰਟ – ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਪੂਰੀ ਤਰ੍ਹਾਂ ਨਾਲ ਕੰਮ ਠੱਪ ਕਰ ਦਿੱਤਾ ਗਿਆ ਹੈ । ਰੈਵੀਨਿਉ ਅਫਸਰਾਂ ਅੱਜ ਇੱਕ ਦਿਨ ਦੀ ਹੜਤਾਲ ਤੇ ਹਨ  । ਲੁਧਿਆਣਾ ਅਤੇ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਤਹਿਸੀਲਦਾਰਾਂ ਅਤੇ ਹੋਰ ਮੁਲਾਜ਼ਮਾਂ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਨਰਾਜ਼ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ

Read More
Punjab

ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ, ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਆਰੈਂਜ ਅਲਰਟ ਜਾਰੀ

ਅੱਜ ਪੰਜਾਬ ਵਿੱਚ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਿਛਲੇ ਸਮੇਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਰਾਜ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਹੈ। 1 ਜਨਵਰੀ, 2025 ਤੋਂ 2 ਜਨਵਰੀ ਤੱਕ,

Read More
India International Punjab

ਪੰਜਾਬ ‘ਚ ਪਾਸਪੋਰਟ ਬਣਾਉਣ ਦੀ ਹਨੇਰੀ ਹੋਈ ਸ਼ਾਂਤ !

ਬਿਉਰੋ ਰਿਪੋਰਟ –  ਵਿਦੇਸ਼ਾਂ ਵਿੱਚ ਗੈਰ ਕਾਨੂੰਨੀ ਪ੍ਰਵਾਸੀਆਂ ਤੇ ਸ਼ਖਤੀ ਅਤੇ ਸਖਤ ਕਾਨੂੰਨੀ ਦੀ ਵਜ੍ਹਾ ਕਰਕੇ ਹੁਣ ਪੰਜਾਬੀਆਂ ਦਾ ਰੁਝਾਨ ਵਿਦੇਸ਼ਾਂ ਵੱਲ ਘੱਟ ਹੋਇਆ ਹੈ । ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਪਾਸਪੋਰਟ ਬਣਾਉਣ ਦੀ ਗਿਣਤੀ ਘੱਟ ਹੋਈ ਹੈ । ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿਚ ਪਾਸਪੋਰਟ ਬਣਾਉਣ

Read More
India Manoranjan Punjab

ਦਿਲਜੀਤ ਦੇ ਚੰਡੀਗੜ੍ਹ ਸ਼ੋਅ ਦੇ 3 ਮਹੀਨੇ ਮਗਰੋਂ ਪੁਲਿਸ ਦਾ ਵੱਡਾ ਐਕਸ਼ਨ !

ਬਿਉਰੋ ਰਿਪੋਰਟ – ਚੰਡੀਗੜ੍ਹ ਵਿੱਚ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਹੋਇਆ ਵਿਵਾਦ ਹੁਣ ਵੀ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ । ਸ਼ੋਅ ਦੌਰਾਨ ਨਕਲੀ ਟਿਕਟਾਂ ਵਿਕਣ ਦਾ ਮਾਮਲਾ ਸਾਹਮਣੇ ਆਇਆ ਸੀ । ਹੁਣ ਇਸ ਦੇ ਖਿਲਾਫ਼ ਐਕਸ਼ਨ ਲਿਆ ਗਿਆ ਹੈ । ਚੰਡੀਗੜ੍ਹ ਪੁਲਿਸ ਨੇ ਨਕਲੀ ਟਿਕਟਾਂ ਵੇਚਣ ਵਾਲੇ 5 ਲੋਕਾਂ ਦੇ ਖਿਲਾਫ ਮਾਮਲਾ ਦਰਜ

Read More
India Punjab

ਉੱਤਰਾਖੰਡ ‘ਚ 2 ਸਿੱਖ ਭਰਾਵਾਂ ‘ਤੇ ਭੀੜ ਨੇ ਕੀਤਾ ਹਮਲਾ ! ਕੇਸਾਂ ਤੇ ਦਸਤਾਰ ਦੀ ਵੀ ਕੀਤੀ ਬੇਅਦਬੀ ! ਵੀਡੀਓ ਆਈ ਸਾਹਮਣੇ

ਬਿਉਰੋ ਰਿਪੋਰਟ – ਉੱਤਰਾਖੰਡ ਦੇ ਰਿਸ਼ੀਕੇਸ਼ ਵਿੱਚ 2 ਸਿੱਖ ਭਰਾਵਾਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਭੀੜ ਦੇ ਵੱਲੋਂ ਹਮਲਾ ਕੀਤਾ ਗਿਆ । ਸਿਰਫ਼ ਇੰਨਾਂ ਹੀ ਨਹੀਂ ਸਿੱਖ ਭਰਾਵਾਂ ਦੀ ਦਸਤਾਰਾਂ ਅਤੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ ਹੈ । ਹੁਣ ਇਹ ਸਾਹਮਣੇ ਆਇਆ ਹੈ ਕਿ ਪਾਰਕਿੰਗ ਨੂੰ

Read More
Punjab

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ

ਚੰਡੀਗੜ੍ਹ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਇੱਕ ਡੀਐਸਪੀ ਦੀ ਵਰਦੀ ਦਾ ਬੈਜ ਵੀ ਉਖੜ ਗਿਆ। ਖਿੱਚ-ਧੂਹ ਦੌਰਾਨ ਪੁਲੀਸ ਪੰਜ ਪ੍ਰਦਰਸ਼ਨਕਾਰੀ ਲੜਕੀਆਂ ਸਮੇਤ ਅੱਠ ਬੇਰੁਜ਼ਗਾਰਾਂ ਨੂੰ ਧੂਹ ਕੇ ਲੈ ਗਈ ਅਤੇ

Read More