Punjab

CM ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਸਾਧਿਆ ਨਿਸ਼ਾਨਾ, ਕਿਹਾ ” ਅਕਾਲੀ ਦਲ ਦੀ ਪਰਿਵਾਰ ਬਚਾਓ ਯਾਤਰਾ ਚੱਲ ਰਹੀ ਹੈ”

ਮਾਨ ਨੇ ਕਿਹਾ ਕਿ ਹੁਣ ਪੰਜਾਬ ‘ਚ 3 ਸਰਕਾਰੀ ਅਤੇ 2 ਪ੍ਰਾਈਵੇਟ ਥਰਮਲ ਪਲਾਂਟ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 2015 ਤੋਂ ਬੰਦ ਕੋਲੇ ਦੀ ਖਾਣ ਚਾਲੂ ਕਰਵਾਈ ਹੈ।  ਕੇਜਰੀਵਾਲ ਦੀਆਂ ਸਿਫਤਾਂ ਦੇ ਪੁੱਲ ਬੰਨ੍ਹਦਿਆਂ ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਵੱਡੇ-ਵੱਡੇ ਸਿਆਸੀ ਦਲਾਂ ਨੂੰ ਧਰਤੀ ਵਿਖਾਈ ਹੈ।

Read More
Punjab

ਜਲੰਧਰ ਦੇ ਮਸ਼ਹੂਰ ਕੈਂਬਰਿਜ ਸਕੂਲ ਨੂੰ ਨੋਟਿਸ: ਪੰਜਾਬੀ ਲਾਜ਼ਮੀ ਨਾ ਪੜ੍ਹਾਉਣ ਦਾ ਮਾਮਲਾ; ਮੰਤਰੀ ਹਰਜੋਤ ਬੈਂਸ ਨੇ ਲਿਆ ਨੋਟਿਸ

ਚੰਡੀਗੜ੍ਹ : ਪ੍ਰਾਈਵੇਟ ਸਕੂਲ ‘ਚ ਪੰਜਾਬੀ ਨਾ ਪੜ੍ਹਾਉਣ ‘ਤੇ ਪੰਜਾਬ ਸਰਕਾਰ ਨੇ ਲਿਆ ਐਕਸ਼ਨ | ਪੰਜਾਬ ਸਰਕਾਰ ਨੇ ਜਲੰਧਰ ਦੇ ਪੰਜਾਬ ਦੇ ਸਭ ਤੋਂ ਵੱਡੇ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਸਰਕਾਰ ਨੇ ਕਿਹਾ ਹੈ ਕਿ ਇਸ ਸਕੂਲ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ, ਜਿਸ

Read More
International Punjab

ਨਿਊਜ਼ੀਲੈਂਡ ਦੀ ਧਰਤੀ ਤੋਂ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

ਨਿਊਜ਼ੀਲੈਂਡ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ 30 ਸਾਲਾ ਨੌਜਵਾਨ ਦੀ ਕੰਮ ਕਰਦਿਆਂ ਲੱਕੜ ਵਾਲੀ ਮਸ਼ੀਨ ‘ਚ ਆਉਣ ਕਾਰਨ ਮੌਤ ਹੋ ਗਈ

Read More
India Punjab

ਕਿਸਾਨਾਂ ਦਾ ਦਿੱਲੀ ਵੱਲ ਮਾਰਚ, ਪੰਜਾਬ-ਹਰਿਆਣਾ ਦੀਆਂ ਸਰਹੱਦਾਂ ਸੀਲ: ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ, 9 ਵਿੱਚ ਧਾਰਾ 144 ਲਾਗੂ

ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ ਅਤੇ ਡੱਬਵਾਲੀ ਸਮੇਤ ਸਿਰਸਾ ਵਿੱਚ ਡੋਂਗਲ ਅਤੇ ਬਲਕ ਐਸਐਮਐਸ 'ਤੇ ਵੀ ਪਾਬੰਦੀ ਰਹੇਗੀ। ਇਹ ਹੁਕਮ 13 ਫਰਵਰੀ ਰਾਤ 11.59 ਵਜੇ ਤੱਕ ਲਾਗੂ ਰਹੇਗਾ।

Read More
India Punjab

ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਨੇ ਕਿਸਾਨਾਂ ਨਾਲ ਸੱਦੀ ਮੀਟਿੰਗ

ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਇਹ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ ਹੈ।

Read More
Punjab

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ : SGPC ਪ੍ਰਧਾਨ ਧਾਮੀ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ

Read More
Punjab

‘ਲੋਕ ਸਭਾ ਸੀਟਾਂ ਲਈ ਇਸ ਮਹੀਨੇ ਪੰਜਾਬ ਦੇ 13 ਉਮੀਦਵਾਰਾਂ ਦਾ ਹੋਵੇਗਾ ਐਲਾਨ’ : CM ਮਾਨ

ਖੰਨਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਗਏ। ਜਿੱਥੇ ਉਨ੍ਹਾਂ ਨੇ ਲੋਕਾਂ

Read More
Punjab Video

10 ਫਰਵਰੀ ਦੀਆਂ ਵੱਡੀਆਂ ਖ਼ਬਰਾਂ

| 10 ਫਰਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV

Read More
Punjab Video

2 ਵਜੇ ਤੱਕ ਦੀਆਂ 5 ਖਾਸ ਖ਼ਬਰਾਂ

ਕੇਜਰੀਵਾਲ ਅੱਜ ਪੰਜਾਬ ‘ਚ ! 2 ਵਜੇ ਤੱਕ ਦੀਆਂ 5 ਖਾਸ ਖ਼ਬਰਾਂ | KHALAS TV

Read More
India Punjab

ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਹਰਿਆਣਾ ‘ਚ ਅਲਰਟ, ਕੇਂਦਰੀ ਅਰਧ ਸੈਨਿਕ ਬਲ ਦੀਆਂ 50 ਕੰਪਨੀਆਂ ਤਾਇਨਾਤ

ਪੁਲਿਸ ਆਗੂਆਂ ਨੂੰ ਨਜ਼ਰਬੰਦ ਕਰਨ ਲਈ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

Read More