ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ ਜਗਤਾਰ ਸਿੰਘ ਹਵਾਰਾ, 28 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ…
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਟ ਨਾਮਜ਼ਦ ਭਾਈ ਜਗਤਾਰ ਸਿੰਘ ਹਵਾਰਾ ਨੇ ਲੰਘੇ ਕੱਲ੍ਹ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ ਦੋ ਵੱਖ-ਵੱਖ ਅਪਰਾਧਕ ਕੇਸ ਚੱਲ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਸੋਹਾਣਾ ਥਾਣੇ ਵਿੱਚ ਅਸਲਾ ਐਕਟ ਤਹਿਤ ਦਰਜ ਕੇਸ