ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 84 ਕਰੋੜ ਦੀ ਹੈਰੋਇਨ ਸਣੇ 3 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਵੱਡੇ ਮਾਡਿਊਲ ਨੂੰ ਤੋੜਨ ‘ਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਤਸਕਰਾਂ ਕੋਲੋਂ 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਤਿੰਨੇ ਤਸਕਰ ਇਸ ਖੇਪ ਨੂੰ ਹੋਰ ਸਮਗਲਰਾਂ ਤੱਕ ਪਹੁੰਚਾਉਣ ਵਾਲੇ ਸਨ ਪਰ ਇਸ