BJP ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਦਰਜਨਾਂ ਕਿਸਾਨ ਆਗੂ ਗ੍ਰਿਫ਼ਤਾਰ
- by Preet Kaur
- April 18, 2024
- 0 Comments
ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਵਿੱਚ ਬੀਜੇਪੀ ਆਗੂਆਂ ਦਾ ਵਿਰੋਧ ਕਰਨ ਵਾਲਿਆਂ ਦੀਆਂ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਲੋਕ ਸਭਾ ਹਲਕਾ ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਅੱਜ ਬਾਘਾਪੁਰਾਣਾ ਵਿਖੇ ਚੋਣ ਪ੍ਰਚਾਰ ਕਰਨ ਗਏ ਸਨ। ਇਸ ’ਤੇ ਕਿਰਤੀ ਕਿਸਾਨ ਯੂਨੀਅਨ ਨੇ ਚੌਂਕ ਵਿੱਚ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਯੂਨੀਅਨ ਦੇ
ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਲੱਗੀ ਅੱਗ, ਨੌਜਵਾਨ ਦੀ ਮੌਤ
- by Manpreet Singh
- April 18, 2024
- 0 Comments
ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਕਸਾਬਾਦ ਦੇ ਨੌਜਵਾਨ ਦੀ ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਅੱਗ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ 10 ਅਪ੍ਰੈਲ ਨੂੰ ਪਿੰਡ ਕਸਾਬਾਦ ਵਿੱਚ ਰਹਿਣ ਵਾਲੇ ਰਾਹੁਲ ਦੇ ਘਰ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ ਸੀ, ਜਿਸ ’ਚ
ਸਕੂਲ ਜਾ ਰਹੇ ਲੜਕੇ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਇਕੱਲਾ ਸੀ ਸਹਾਰਾ
- by Manpreet Singh
- April 18, 2024
- 0 Comments
ਤਰਨ ਤਾਰਨ ਤੋਂ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਸੜਕ ਹਾਦਸੇ ਵਿੱਚ 17 ਸਾਲਾ ਲੜਕੇ ਦੀ ਮੌਤ ਹੋ ਗਈ। ਮ੍ਰਿਤਕ ਲੜਕੇ ਦੀ ਪਛਾਣ ਜਗਮੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਐਮਾ ਕਲਾਂ ਵਜੋਂ ਹੋਈ ਹੈ। ਜਗਮੀਤ ਸਿੰਘ 11ਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ਸਵੇਰੇ ਸਕੂਲ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। ਰਿਸ਼ਤੇਦਾਰਾਂ ਦੇ ਦੱਸਣ
2 PM 08 BIG NEWS | 2 ਵਜੇ ਤੱਕ ਦੀਆਂ 08 ਖਾਸ ਖ਼ਬਰਾਂ | 18 April |
- by Manpreet Singh
- April 18, 2024
- 0 Comments
2 PM 08 BIG NEWS | 2 ਵਜੇ ਤੱਕ ਦੀਆਂ 08 ਖਾਸ ਖ਼ਬਰਾਂ | 18 April |
ਬੱਚੀ Dilroj ਨੂੰ ਮਿਲਿਆ ਇਨਸਾਫ਼ | ਅਦਾਲਤ ਨੇ ਸੁਣਾਇਆ ਫੈਸਲਾ |
- by Manpreet Singh
- April 18, 2024
- 0 Comments
ਬੱਚੀ Dilroj ਨੂੰ ਮਿਲਿਆ ਇਨਸਾਫ਼ | ਅਦਾਲਤ ਨੇ ਸੁਣਾਇਆ ਫੈਸਲਾ |
ਚੋਣ ਜ਼ਾਬਤਾ ‘ਚ ਪੰਜਾਬ ’ਚ 243.95 ਕਰੋੜ ਦੀ ਨਕਦੀ ਜ਼ਬਤ |
- by Manpreet Singh
- April 18, 2024
- 0 Comments
ਚੋਣ ਜ਼ਾਬਤਾ ‘ਚ ਪੰਜਾਬ ’ਚ 243.95 ਕਰੋੜ ਦੀ ਨਕਦੀ ਜ਼ਬਤ |
ਕਿਹੜੀ ਪਾਰਟੀ ‘ਚ ਜਾ ਰਹੇ BJP ਆਗੂ Vijay Sampla?
- by Manpreet Singh
- April 18, 2024
- 0 Comments
ਕਿਹੜੀ ਪਾਰਟੀ ‘ਚ ਜਾ ਰਹੇ BJP ਆਗੂ Vijay Sampla?
PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ , ਇਸ ਵਾਰ ਫਿਰ ਮਾਰੀ ਕੁੜੀਆਂ ਨੇ ਬਾਜ਼ੀ
- by Gurpreet Singh
- April 18, 2024
- 0 Comments
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਵੱਲੋਂ ਅੱਜ 10 ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ
ਢਾਈ ਸਾਲਾ ਦਿਲਰੋਜ਼ ਨੂੰ ਮਿਲਿਆ ਇਨਸਾਫ਼
- by Gurpreet Singh
- April 18, 2024
- 0 Comments
ਲਗਭਗ ਢਾਈ ਸਾਲ ਬਾਅਦ ਦਿਲਰੋਜ਼ ਦੇ ਮਾਪਿਆਂ ਨੂੰ ਆਖਿਰਕਾਰ ਅੱਜ ਇਨਸਾਫ ਮਿਲ ਗਿਆ ਹੈ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਦਿਲਰੋਜ਼ ਦੀ ਕਾਤਲ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਕੁਝ ਦਿਨ ਪਹਿਲਾਂ ਇਸ ਮਾਮਲੇ ‘ਚ ਦੋਸ਼ ਤੈਅ ਕਰ ਦਿੱਤੇ ਗਏ ਸਨ। ਔਰਤ ਨੀਲਮ ਨੇ ਪਹਿਲਾਂ ਲੜਕੀ ਦਿਲਰੋਜ਼ ਨੂੰ ਅਗਵਾ ਕੀਤਾ। ਇਸ
