Punjab Religion

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਪਹਿਲਾਂ ਇਹ ਮੀਟਿੰਗ 9 ਜੂਨ ਨੂੰ ਹੋਣੀ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਮੀਟਿੰਗ ਦੁਪਹਿਰ ਕਰੀਬ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਵੇਗੀ। ਇਸ ਮੀਟਿੰਗ ਤੋਂ ਬਾਅਦ ਧਰਮ ਪ੍ਰਚਾਰ

Read More
Punjab

ਲੁਧਿਆਣਾ ‘ਚ ਸਾਬਕਾ ਮੰਤਰੀ ਆਸ਼ੂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਲੁਧਿਆਣਾ ਵਿੱਚ 2,400 ਕਰੋੜ ਰੁਪਏ ਦੇ ਕਥਿਤ ਜ਼ਮੀਨ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ। ਵਧੀਕ ਸੈਸ਼ਨ ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਆਸ਼ੂ ਇਸ ਸਮੇਂ ਕਾਂਗਰਸ ਦੀ ਟਿਕਟ ‘ਤੇ ਲੁਧਿਆਣਾ ਪੱਛਮੀ ਹਲਕੇ ਵਿੱਚ ਵਿਧਾਨ ਸਭਾ ਉਪ ਚੋਣ ਲੜ ਰਹੇ

Read More
Punjab Religion

ਸ਼ਿਵ ਸੈਨਾ ਵਰਕਰਾਂ ਵੱਲੋਂ ਸਿੱਖ ਨੌਜਵਾਨ ਨਾਲ ਕੁੱਟਮਾਰ, ਜਥੇਦਾਰ ਗੜਗੱਜ ਸਮੇਤ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ ਵਿੱਚ ਹਾਲ ਹੀ ਵਿੱਚ ਸ਼ਿਵ ਸੈਨਾ ਦੇ ਕੁਝ ਆਗੂਆਂ ਅਤੇ ਵਰਕਰਾਂ ਵੱਲੋਂ ਸਿੱਖ ਨੌਜਵਾਨ ਗੁਰਵਿੰਦਰ ਸਿੰਘ ‘ਤੇ ਹਸਪਤਾਲ ਜਾਂਦੇ ਸਮੇਂ ਬੁਰੀ ਤਰ੍ਹਾਂ ਕੁੱਟਮਾਰ ਦੀ ਘਟਨਾ ਵਾਪਰੀ। ਇਹ ਹਮਲਾ ਉਦੋਂ ਹੋਇਆ ਜਦੋਂ ਸ਼ਿਵ ਸੈਨਾ ਦੇ ਮੈਂਬਰ ਬੱਸ ਸਟੈਂਡ ਨੇੜੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਸਨ ਅਤੇ ਸੜਕ ਜਾਮ ਕੀਤੀ

Read More
Punjab

ਇੱਕ ਮਹੀਨੇ ਤੋਂ ਨਹੀਂ ਕੀਤੀਆਂ ਅਗਨੀਵੀਰ ਦੀਆਂ ਅਸਥੀਆਂ ਜਲ ਪ੍ਰਵਾਹ, ਪੁੱਤ ਨੂੰ ਸ਼ਹੀਦ ਦੇ ਦਰਜੇ ਦੀ ਮੰਗ ‘ਤੇ ਅੜਿਆ ਪਰਿਵਾਰ

ਪਰਿਵਾਰ ਨੇ ਪੰਜਾਬ ਦੇ ਅਗਨੀਵੀਰ ਦੀ ਮੌਤ ਤੋਂ ਬਾਅਦ ਲਗਭਗ 1 ਮਹੀਨੇ ਤੱਕ ਉਸ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਨਹੀਂ ਕੀਤਾ ਗਿਆ। ਪਰਿਵਾਰ ਇਸ ਗੱਲ ‘ਤੇ ਅੜਿਆ ਹੋਇਆ ਹੈ ਕਿ ਪੁੱਤਰ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਇਸ ਦੇ ਨਾਲ ਹੀ ਪੁੱਤਰ ਦੀ ਮੌਤ ਦਾ ਕਾਰਨ ਦੱਸਿਆ ਜਾਵੇ। ਫਰੀਦਕੋਟ ਦੇ ਕੋਠਾ ਚਾਹਲ ਪਿੰਡ ਦੇ ਅਗਨੀਵੀਰ

Read More
Punjab

ਗਰਮੀ ਨੇ ਕੱਢੇ ਵੱਟ, ਹੀਟਵੇਵ ਲਈ ਰੈੱਡ ਅਲਰਟ ਜਾਰੀ, ਅੰਮ੍ਰਿਤਸਰ ਰਿਹਾ ਸਭ ਤੋਂ ਗਰਮ

ਪੰਜਾਬ ਵਿੱਚ ਪੈ ਰਹੀ ਅੱਗ ਦੀ ਗਰਮੀ ਕਾਰਨ ਲੋਕਾਂ ਦੇ ਸਾਹ ਸੁੱਕੇ ਹੋਏ ਹਨ। ਗਰਮੀ ਦਾ ਅਸਰ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਘਰਾਂ ਵਿੱਚ ਲੱਗੇ ਏਸੀ ਵੀ ਇਸ ਅੱਤ ਦੀ ਗਰਮੀ ਅੱਤੇ ਫਿਕੇ ਪੈ ਗਏ ਹਨ। ਮੌਸਮ ਵਿਭਾਗ ਨੇ ਅੱਜ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਤ

Read More
Punjab

AAP ਨੂੰ ਵੱਡਾ ਝਟਕਾ! ਸਾਬਕਾ ਮਹਿਲਾ ਪ੍ਰਧਾਨ ਪ੍ਰੀਤੀ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਲ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਤੋਂ ਪੰਜਾਬ ਨੂੰ ਬਚਾਉਣ ਲਈ ਪੰਜਾਬੀਆਂ ਦੇ ਜਾਗਣ ਦਾ ਮੌਕਾ ਆ ਗਿਆ ਹੈ।  ਆਮ ਆਦਮੀ ਪਾਰਟੀ (AAP) ਨੂੰ ਬੁੱਧਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ

Read More
Punjab

ਹਿਮਾਚਲ ਦੀ ਤਰਜ ’ਤੇ ਪੰਜਾਬ ਵੀ ਵਸੂਲੇਗਾ ਟੈਕਸ

ਨੰਗਲ ਨਗਰ ਕੌਂਸਲ ਨੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ‘ਤੇ ਟੈਕਸ ਲਗਾਉਣ ਦੀ ਸਿਫਾਰਸ਼ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲ ਮੰਗ ਪਹੁੰਚਾਈ ਹੈ ਕਿ ਹਿਮਾਚਲ ਸਰਕਾਰ ਵੱਲੋਂ ਵਾਹਨਾਂ ਤੋਂ ਵਸੂਲਿਆ ਜਾ ਰਿਹਾ ਐਂਟਰੀ ਟੈਕਸ ਤੁਰੰਤ ਰੋਕਿਆ ਜਾਵੇ। ਨਗਰ ਕੌਂਸਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਨੰਗਲ ਨਗਰ ਕੌਂਸਲ ਦੀ ਇੱਕ ਮਹੱਤਵਪੂਰਨ ਮੀਟਿੰਗ ਵਿੱਚ, ਇਸ

Read More
India Punjab

ਸਿੱਧੂ ਦੀ ਡਾਕੂਮੈਂਟਰੀ ‘ਤੇ ਬੋਲੇ ਬਲਕੌਰ ਸਿੰਘ, ਕਿਹਾ ‘ਸਾਡੀ ਮਰਜ਼ੀ ਤੋਂ ਬਿਨਾ ਰਿਲੀਜ਼ ਕਰੀ ਡਾਕਿਊਮੈਂਟਰੀ’

ਪਰਿਵਾਰ ਦੇ ਵਿਰੋਧ ਦੇ ਬਾਵਜੂਦ BBC ਨੇ ਸਿੱਧੂ ਮੂਸੇਵਾਲਾ ‘ਤੇ ਬਣੀ ਇੱਕ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਦੇ 2 ਐਪੀਸੋਡ ਯੂਟਿਊਬ ਤੇ ਰਿਲੀਜ਼ ਕਰ ਦਿੱਤੇ ਗਏ ਨੇ ਜਿਹਨਾਂ ਵਿੱਚ ਸਿੱਧੂ ਦੇ ਨਾਲ ਸੰਬੰਧਿਤ ਅਣਦੇਖੀ ਸਮੱਗਰੀ ਸਾਂਝੀ ਕੀਤੀ ਗਈ ਹੈ.  ਇਸ ਵਿੱਚ ਲਾਰੇਂਸ ਦੇ ਨਾਲ ਸਿੱਧੂ ਦੀ ਗੱਲ ਹੋਣ ਅਤੇ ਗੋਲਡੀ ਬਰਾੜ ਦਾ ਵੀ ਜ਼ਿਕਰ ਹੈ. ਇਸਤੋਂ

Read More
Punjab

ਅੰਮ੍ਰਿਤਸਰ ਵਿੱਚ ਇੱਕ ਕੱਪੜਾ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

ਅੰਮ੍ਰਿਤਸਰ ਦੇ ਵੇਰਕਾ ਚੌਕ ਬਾਈਪਾਸ ਨੇੜੇ ਇੱਕ ਟੈਕਸਟਾਈਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹੁਣ ਤੱਕ ਇਹ ਪਤਾ ਲੱਗਿਆ ਹੈ ਕਿ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਹੈ। ਦਰਅਸਲ, ਦੇਰ ਰਾਤ ਕਿਸੇ ਨੇ ਅਚਾਨਕ ਫੈਕਟਰੀ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ। ਅੱਗ

Read More
Manoranjan Punjab

ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦੇ ਤਿੰਨ ਗੀਤ ਰਿਲੀਜ਼ ਹੋਏ ਹਨ। ਯੂਟਿਊਬ ‘ਤੇ 3 ਗੀਤਾਂ ਦੀ ‘ਮੂਸ ਪ੍ਰਿੰਟ’ EP ਰਿਲੀਜ਼ ਹੋਈ  ਹੈ। ਉਨ੍ਹਾਂ ਦੇ ਗੀਤਾਂ ਦੇ ਨਾਂ 0008, Neal ਤੇ Take Notes ਹਨ। ਸਿੱਧੂ ਮੂਸੇਵਾਲਾ ਦੇ ਗੀਤ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜ ਰਹੇ ਹਨ। ਕੁਝ ਹੀ ਮਿੰਟਾਂ

Read More