ਕੇਂਦਰ ਦੀ ਟੀਮ ਅੱਜ ਕਰੇਗੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ, ਤਿੰਨ ਦਿਨਾਂ ਦੇ ਦੌਰੇ ਮਗਰੋਂ ਹੋਏਗਾ ਮੁਆਵਜ਼ੇ ਦਾ ਫ਼ੈਸਲਾ
ਚੰਡੀਗੜ੍ਹ : ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਅੱਜ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਤਿੰਨ ਦਿਨਾ ਦੌਰਾ ਸ਼ੁਰੂ ਕਰੇਗੀ। ਇਸ ਟੀਮ ਵੱਲੋਂ ਜ਼ਿਲ੍ਹਾ ਮੁਹਾਲੀ, ਪਟਿਆਲਾ, ਸੰਗਰੂਰ, ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾਵੇਗਾ। ਸੱਤ ਮੈਂਬਰੀ ਕੇਂਦਰੀ ਟੀਮ ਵਿਚ ਕੇਂਦਰੀ ਗ੍ਰਹਿ ਮੰਤਰਾਲਾ, ਖੇਤੀ ਮੰਤਰਾਲਾ, ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ, ਪੰਚਾਇਤ ਤੇ ਵਿਕਾਸ ਮੰਤਰਾਲਾ, ਕੇਂਦਰੀ