ਗੋਗਾਮੇੜੀ ਮਾਮਲੇ ਦੇ 3 ਮੁਲਜ਼ਮ ਗ੍ਰਿਫ਼ਤਾਰ, ਦਿੱਲੀ-ਰਾਜਸਥਾਨ ਪੁਲਿਸ ਵੱਲੋਂ ਚੰਡੀਗੜ੍ਹ ਤੋਂ ਕੀਤਾ ਕਾਬੂ
ਚੰਡੀਗੜ੍ਹ : ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ਗੋਗਾਮੇੜੀ ਕਤਲ ਕਾਂਡ ਦੇ ਤਿੰਨ ਹੋਰ ਮੁਲਜ਼ਮਾਂ ਨੂੰ ਪੁਲਿਸ ਨੇ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ। ਉਹ ਚੰਡੀਗੜ੍ਹ ਸੈਕਟਰ 22ਏ ਵਿੱਚ ਇੱਕ ਸ਼ਰਾਬ ਦੇ ਠੇਕੇ ਦੇ ਉੱਪਰ ਇੱਕ ਕਮਰੇ ਵਿੱਚ ਲੁਕੇ ਹੋਏ ਸਨ। ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮ ਰੋਹਿਤ ਰਾਠੌੜ ਅਤੇ