ਪੰਜਾਬ ਦੇ ਅਧਿਆਪਕਾਂ ਨੂੰ ਵੱਡੀ ਰਾਹਤ: ਤਬਾਦਲਾ ਨੀਤੀ ‘ਚ ਸੋਧ ਦਾ ਨੋਟੀਫ਼ਿਕੇਸ਼ਨ ਜਾਰੀ
- by Gurpreet Singh
- February 27, 2024
- 0 Comments
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਲਈ ਬਣਾਈ ਗਈ ਤਬਾਦਲਾ ਨੀਤੀ ਵਿੱਚ ਸੋਧ ਕਰ ਦਿੱਤੀ ਗਈ ਹੈ। ਇਸ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ, ਵਿਧਵਾਵਾਂ ਸਮੇਤ ਕਈ ਵਰਗਾਂ ਦੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਗਈ ਹੈ। ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਅਧਿਆਪਕ ਤੁਰੰਤ ਬਦਲੀ ਲਈ ਅਪਲਾਈ ਕਰ ਸਕਣਗੇ। ਸਰਕਾਰ ਨੇ ਟਰਾਂਸਫ਼ਰ ਨੀਤੀ 2019
ਲੁਧਿਆਣਾ ‘ਚ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਗੈਂਗ ਵਾਰ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
- by Gurpreet Singh
- February 27, 2024
- 0 Comments
ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।
ਸਿੱਧੂ ਮੂਸੇਵਾਲਾ ਘਰ ਆਵੇਗੀ ਖ਼ੁਸ਼ਖ਼ਬਰੀ, ਮਾਂ ਚਰਨ ਕੌਰ ਦੇਵੇਗੀ ਬੱਚੇ ਨੂੰ ਜਨਮ…
- by Gurpreet Singh
- February 27, 2024
- 0 Comments
ਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖ਼ੁਸ਼ੀਆਂ ਪਰਤਣ ਵਾਲੀਆਂ ਹਨ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ
ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ…
- by Gurpreet Singh
- February 27, 2024
- 0 Comments
ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਕਿਸਾਨ ਦੀ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਪੰਜਾਬ ਦੇ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ
- by Gurpreet Singh
- February 27, 2024
- 0 Comments
ਪੰਜਾਬ ਵਿੱਚ 29 ਫਰਵਰੀ ਨੂੰ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਮੌਸਮ ਵਿਭਾਗ ਨੇ 1 ਮਾਰਚ ਤੋਂ 3 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਪਤੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਔਰਤ ਦਾ ਹੰਗਾਮਾ: ਚੱਲਦੀ ਪੁਲਿਸ ਦੀ ਗੱਡੀ ‘ਤੇ ਲਟਕੀ
- by Gurpreet Singh
- February 27, 2024
- 0 Comments
ਪੰਜਾਬ 'ਚ ਸੋਮਵਾਰ ਨੂੰ ਖੰਨਾ ਦੀ ਸਮਰਾਲਾ ਅਦਾਲਤ 'ਚ ਭਾਰੀ ਹੰਗਾਮਾ ਹੋਇਆ। ਜਦੋਂ ਇੱਕ ਵਿਅਕਤੀ ਨੂੰ ਪੁਲਿਸ ਚੁੱਕ ਕੇ ਲੈ ਜਾ ਰਹੀ ਸੀ ਤਾਂ ਉਸਦੀ ਪਤਨੀ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
6 ਦਿਨ ਬਾਅਦ ਵੀ ਨਹੀਂ ਹੋਇਆ ਸ਼ੁਭਕਰਨ ਦਾ ਪੋਸਟਮਾਰਟਮ, FIR ਦਰਜ ਕਰਨ ‘ਤੇ ਅੜੇ ਕਿਸਾਨ
- by Gurpreet Singh
- February 27, 2024
- 0 Comments
ਕਿਸਾਨ ਆਪਣੀ ਗੱਲ 'ਤੇ ਅੜੇ ਹੋਏ ਹਨ ਕਿ ਪੰਜਾਬ ਪੁਲਿਸ ਨੂੰ ਸ਼ੁਭਕਰਨ ਦੀ ਮੌਤ ਸਬੰਧੀ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਨਾਰਾਜ਼ ਹਨ।
