ਮਲੂਕਾ ਦੀ ਨੂੰਹ ਨੂੰ CM ਦੀ ਵਾਰਨਿੰਗ ! 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤ ਬੀਜੇਪੀ ਵਿੱਚ ਸ਼ਾਮਲ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤ ਬੀਜੇਪੀ ਵਿੱਚ ਸ਼ਾਮਲ
ਸ਼ੰਭੂ ਬਾਰਡਰ ‘ਤੇ ਅੱਗ ਲੱਗਣ ਦੀ ਖ਼ਬਰ ਆ ਰਹੀ ਹੈ। ਸ਼ੁਰੂਆਤੀ ਜਾਣਕਾਰੀ ਵਿੱਚ ਪਤਾ ਲੱਗਾ ਹੈ ਕਿ ਇਸ ਵਿੱਚ ਕਈ ਟੈਂਟ ਸੜ ਕੇ ਸਵਾਹ ਹੋ ਗਏ ਹਨ। ਇੱਕ ਕਿਸਾਨ ਦਾ ਟਰੈਕਟਰ ਵੀ ਅੱਗ ਦੀ ਚਪੇਟ ਆਇਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਪੰਜਾਬ ਵਿੱਚ ਈਦ ਉਲ ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕ ਸਭਾ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੈ। ਇਸ ਚੋਣ ਮਾਹੌਲ ਦਰਮਿਆਨ ਅੱਜ ਪੰਜਾਬ ਦੇ ਕਈ ਉਮੀਦਵਾਰਾਂ ਅਤੇ ਦਾਅਵੇਦਾਰਾਂ ਨੇ ਮਸਜਿਦਾਂ ਦਾ ਦੌਰਾ ਕੀਤਾ। ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਤੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਪਹੁੰਚੇ, ਜਦਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ
ਦਿੜ੍ਹਬਾ – ਸੰਭੂ (Shambhu) ਅਤੇ ਖਨੌਰੀ (Khanauri) ਬਾਰਡਰ ਉੱਤੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਪਣੇ ਹੱਕਾਂ ਲਈ ਧਰਨੇ ਤੇ ਡਟੇ ਹੋਏ ਹਨ। ਇਸੇ ਦੌਰਾਨ ਇੱਕ ਮੰਗਭਾਗੀ ਖਬਰ ਸਾਹਮਣੇ ਆਈ ਹੈ। ਖਨੌਰੀ ਬਾਰਡਰ ‘ਤੇ ਦਿੱਤੇ ਜਾ ਰਹੇ ਧਰਨੇ ‘ਚੋਂ ਘਰ ਪਰਤੇ ਦਿੜ੍ਹਬਾ ਦੇ ਪਿੰਡ ਉੱਭਿਆ ਦੇ ਕਿਸਾਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਤੇ ਪੁੱਤਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਪਿਛਲੇ ਦਿਨੀਂ ਆਈਏਐਸ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜੋ ਹਾਲੇ ਤਕ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਹੋਇਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ
ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ (Sucha Singh Langah) ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਸ਼ਿਮਲਾ ਪੁਲਿਸ ਨੇ ਮੰਗਲਵਾਰ ਨੂੰ ਉਸ ਦੇ ਚਾਰ ਸਾਥੀਆਂ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ। ਸੁੱਚਾ ਸਿੰਘ ਲੰਗਾਹ ਦੇ ਲੜਕੇ ਪ੍ਰਕਾਸ਼ ਸਿੰਘ ’ਤੇ ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਥਾਣਾ ਧਾਰੀਵਾਲ ਵਿੱਚ ਦਰਜ ਤਿੰਨ ਸਾਲ ਪੁਰਾਣੇ ਹੈਰੋਇਨ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਤੇ
ਬਿਉਰੋ ਰਿਪੋਰਟ – ਪਟਿਆਲਾ ( Patiala) ‘ਚ 10 ਸਾਲਾ ਮਾਸੂਮ ਲੜਕੀ ਮਾਨਵੀ ਦੀ ਆਪਣੇ ਹੀ ਜਨਮ ਦਿਨ (Birthday) ‘ਤੇ ਕੇਕ ਖਾਣ ਨਾਲ ਹੋਈ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਹੁਣ ਲੜਕੀ ਦੀ ਮੌਤ ਦਾ ਕਾਰਨ ਬਣੇ ਕੇਕ ਨੂੰ ਲੈਣ ਲਈ ਉਸ ਦੇ ਪਰਿਵਾਰਕ ਮੈਂਬਰ ਖੁਦ ਡਰੱਗਜ਼, ਫੂਡ ਐਂਡ ਕੈਮੀਕਲ ਟੈਸਟਿੰਗ ਲੈਬ ਖਰੜ ਪੁੱਜੇ
ਪੰਜਾਬ ਦੇ ਲੁਧਿਆਣਾ ਵਿੱਚ ਸੂਟਕੇਸ ਵਿੱਚੋਂ ਟੁਕੜਿਆਂ ਵਿੱਚ ਕੱਟੀ ਹੋਈ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਰੇਲਵੇ ਦੇ ਇੱਕ ਕਰਮਚਾਰੀ (ਮੁੱਖ ਵਿਅਕਤੀ) ਨੇ ਇਸ ਬਾਰੇ ਆਰਪੀਐਫ ਨੂੰ ਸੂਚਿਤ ਕੀਤਾ। ਕਰਮਚਾਰੀ ਨੂੰ ਗਸ਼ਤ ਦੌਰਾਨ ਪਲਾਸਟਿਕ ਦੇ ਲਿਫਾਫੇ ‘ਚ ਵਿਅਕਤੀ ਦੀਆਂ ਕੱਟੀਆਂ ਹੋਈਆਂ ਲੱਤਾਂ ਮਿਲੀਆਂ। ਇਸ ਕਾਰਨ ਉਹ ਡਰ ਗਿਆ ਅਤੇ ਆਰਪੀਐਫ ਨੂੰ ਸੂਚਨਾ ਦਿੱਤੀ। ਸੂਚਨਾ
ਅਫ਼ਗ਼ਾਨਿਸਤਾਨ ਦੇ ਸਿੱਖਾਂ ਤੇ ਹਿੰਦੂਆਂ ਲਈ ਸ਼ਾਇਦ ਪਹਿਲੀ ਵਾਰ ਚੰਗੀ ਖ਼ਬਰ ਆਈ ਹੈ। ਤਾਲਿਬਾਨ (Taliban) ਨੇ ਅਫ਼ਗ਼ਾਨਿਸਤਾਨ (Afghanistan) ਦੀਆਂ ਘੱਟ ਗਿਣਤੀਆਂ (Minorities) ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਉੱਥੇ ਰਹਿੰਦੇ ਹਿੰਦੂਆਂ ਅਤੇ ਸਿੱਖਾਂ ਦੀਆਂ ਨਿੱਜੀ ਜ਼ਮੀਨਾਂ ਅਤੇ ਜਾਇਦਾਦਾਂ ਹੁਣ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਤਾਲਿਬਾਨ ਕੁਝ ਹਿੰਦੂ-ਸਿੱਖ ਪਰਿਵਾਰਾਂ ਦੀ ਦੇਸ਼
ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵੱਲੋਂ ਇਕ ਤੋਂ ਦੂਜੀ ਪਾਰਟੀ ’ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਤੇ ਨੂੰਹ ਪਰਮਪਾਲ ਕੌਰ ਸਿੱਧੂ ਦੇ ਭਾਰਤੀ ਜਨਤਾ ਪਾਰਟੀ