ਚੰਡੀਗੜ੍ਹ ਮੇਅਰ ਚੋਣਾਂ ‘ਤੇ ‘AAP’ ਵੱਲੋਂ ਦਿੱਲੀ ‘ਚ ਪ੍ਰਦਰਸ਼ਨ ! ਕੇਜਰੀਵਾਲ ਨੇ ਵੋਟਾਂ ਦੀ ਗਿਣਤੀ ‘ਤੇ ਨਵਾਂ ਵੱਡਾ ਖੁਲਾਸਾ
ਬਿਉਰੋ ਰਿਪੋਰਟ : ਚੰਡੀਗੜ੍ਹ ਦੀ ਮੇਅਰ ਦੀ ਜੰਗ ਹੁਣ ਦਿੱਲੀ ਦੀਆਂ ਸੜਕਾਂ ਅਤੇ ਸੁਪਰੀਮ ਕੋਰਟ ਪਹੁੰਚ ਗਈ ਹੈ । ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਮੇਅਰ ਚੋਣਾਂ ਵਿਚ ਬੇਨਿਯਮੀਆਂ ਦਾ ਇਲਜ਼ਾਮ ਲਗਾਉਂਦਿਆਂ ਦਿੱਲੀ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬੀਜੇਪੀ ਦੇ ਹੈੱਡਕੁਆਰਟਰ ਵੱਲ ਮਾਰਚ ਕੀਤਾ ਪਰ ਪੁਲਿਸ ਨੇ
