ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਨੇ ਵੀ ਐਲਾਨਿਆ ਆਪਣਾ ਉਮੀਦਵਾਰ
ਬਿਊਰੋ ਰਿਪੋਰਟ (ਤਰਨ ਤਾਰਨ, 4 ਅਕਤੂਬਰ 2025): ਕਾਂਗਰਸ ਨੇ ਵੀ ਤਰਨ ਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਲਈ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ’ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਟਿਕਟ ਦਿੱਤੀ ਹੈ। ਦੱਸ ਦੇਈਏ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ
