‘ਨਹੀਂ ਲੜਾਂਗਾ ਲੋਕ ਸਭਾ ਦੀ ਚੋਣ’; ਸੁਨੀਲ ਜਾਖੜ ਦਾ ਐਲਾਨ
ਚੰਡੀਗੜ੍ਹ : ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ, ਇਹ ਐਲਾਨ ਸੁਨੀਲ ਜਾਖੜ ਨੇ ਖ਼ੁਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਨਾ ਤਾਂ ਗੁਰਦਾਸਪੁਰ ਸੰਸਦੀ ਹਲਕੇ ਤੋਂ ਚੋਣ ਲੜਨਗੇ ਅਤੇ ਨਾ ਹੀ ਕਿਸੇ ਹੋਰ ਸੰਸਦੀ ਸੀਟ ਤੋਂ। ਇਹ