ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 8
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ‘ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ
