ਬਟਾਲਾ ਦੇ ਸਕੂਲ ਤੋਂ ਆਈ ਮਾੜੀ ਖਬਰ !
ਮੇਰੇ ਕੋਲ ਆਡੀਓ ਰਿਕਾਰਡਿੰਗ ਮੌਜੂਦ ਹੈ - ਸੁਪਰੀਟੈਂਡੈਂਟ
ਮੇਰੇ ਕੋਲ ਆਡੀਓ ਰਿਕਾਰਡਿੰਗ ਮੌਜੂਦ ਹੈ - ਸੁਪਰੀਟੈਂਡੈਂਟ
ਚੰਡੀਗੜ੍ਹ : ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਦੇਸ਼ ਵਾਸੀਆਂ ਨੂੰ ਇੱਕ ਲੰਮਾ ਸੰਘਰਸ਼ ਕਰਨਾ ਪਿਆ ਹੈ। ਇ, ਲੰਮੇ ਅਤੇ ਕੁਰਬਾਨੀਆਂ ਭਰੇ ਇਤਿਹਾਸ ਵਿੱਚ ਸਭ ਤੋਂ ਵੱਧ ਹਿੱਸਾ ਪੰਜਾਬੀਆਂ ਨੇ ਪਾਈਆਂ। ਜਿਨਾਂ ਸ਼ਹੀਦਾਂ ਦੇ ਯਤਨਾਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ । ਅਜਿਹੇ ਯੋਧਿਆਂ ਵਿੱਚ ਸ਼ਹੀਦ ਊਧਮ ਸਿੰਘ ਦਾ ਨਾਮ ਬਹੁਤ ਹੀ ਸਤਿਕਾਰ ਨਾਲ ਲਿਆ
ਚੰਡੀਗੜ੍ਹ : ਊਧਮ ਸਿੰਘ ਨੇ ਲੰਡਨ ਜਾ ਕੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦੇ ਮੁੱਖ ਦੋਸ਼ੀ ਜਨਰਲ ਉਡਵਾਇਰ ਨੂੰ ਗੋਲੀਆਂ ਨਾਲ ਭੁੰਨ ਕੇ ਸਦਾ ਦੀ ਨੀਂਦ ਸੁਆ ਦਿੱਤਾ ਸੀ। ਪਰ ਇਸਦੇ ਨਾਲ ਹੀ ਬਹੁਤੇ ਲੋਕ ਸ਼ਾਇਦ ਨਹੀਂ ਜਾਣਦੇ ਹੋਣਗੇ ਕਿ ਊਧਮ ਸਿੰਘ ਫਿਲਮਾਂ ਵਿੱਚ ਵੀ ਕੰਮ ਕਰਦੇ ਸਨ। ਜੀ ਹਾਂ ਕਈ ਲੇਖਕਾਂ ਅਤੇ ਇਤਿਹਾਸਕਾਰਾਂ ਦੇ ਮੁਤਾਬਕ
ਜਲੰਧਰ ਜ਼ਿਲ੍ਹੇ ਦੇ ਥਾਣਾ ਰਾਮਾਮੰਡੀ ਨੇ ਵਿਦੇਸ਼ ‘ਚ ਪੜ੍ਹਾਈ ਦੇ ਨਾਂ ‘ਤੇ ਮਹਿਲਾ ਵਕੀਲ ਨਾਲ ਠੱਗੀ ਮਾਰਨ ਵਾਲੇ ਮਾਂ-ਧੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੋਨੋਂ ਮਾਂ ਧੀ ਬਲਵਿੰਦਰ ਕੌਰ ਅਤੇ ਉਸ ਦੀ ਲੜਕੀ ਪ੍ਰੀਤ ਕੌਰ ਉੱਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਮੁਹੱਲਾ ਕੋਟ ਰਾਮ ਦਾਸ ਵਾਸੀ ਮੁਹੱਲਾ ਕੋਟ ਰਾਮ ਦਾਸ, ਜਲੰਧਰ ਕੋਰਟ ਵਿੱਚ ਪ੍ਰੈਕਟਿਸ ਕਰ
ਜਲੰਧਰ ਜ਼ਿਲ੍ਹੇ ‘ਚ ਅੰਮ੍ਰਿਤਸਰ ਹਾਈਵੇਅ ‘ਤੇ ਇਕ ਇਨੋਵਾ ਕਾਰ ਨੇ ਪਿੱਛੇ ਤੋਂ ਆ ਰਹੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਟਰੈਕਟਰ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਇਨੋਵਾ ਗੱਡੀ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਪੂਰੀ ਤਰ੍ਹਾਂ ਸ਼ਰਾਬੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ
ਚੰਡੀਗੜ੍ਹ : ਪੰਜਾਬ ‘ਚ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਇੱਥੇ ਪਾਣੀ ਦਾ ਪੱਧਰ ਵੱਧ ਕੇ 740 ਗੇਜ ਤੱਕ ਪਹੁੰਚ ਗਿਆ ਹੈ ਅਤੇ ਪਾਣੀ 90 ਹਜ਼ਾਰ ਕਿਊਸਿਕ ਦੇ ਕਰੀਬ ਵਹਿ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਲ਼ੇ-ਦੁਆਲੇ ਦੇ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ
ਰੋਪੜ ਦੀ 7 ਸਾਲਾ ਬੱਚੀ ਸਾਨਵੀ ਸੂਦ ਨੇ ਮਾਊਂਟ ਕਿਲੀਮੰਜਾਰੋ ਨੂੰ ਸਫਲਤਾਪੂਰਵਕ ਸਰ ਕੀਤਾ ਹੈ। ਤਨਜ਼ਾਨੀਆ ਵਿੱਚ ਸਥਿਤ, ਮਾਊਂਟ ਕਿਲੀਮੰਜਾਰੋ ਅਫ਼ਰੀਕੀ ਮਹਾਂਦੀਪ ਦੀ 5,895 ਮੀਟਰ ਦੀ ਸਭ ਤੋਂ ਉੱਚੀ ਚੋਟੀ ਹੈ। ਅਜਿਹਾ ਕਰਨ ਵਾਲੀ ਦੁਨੀਆ ਦੀ ਸਭ ਤੋਂ ਛੋਟੀ ਕੁੜੀ, ਸਾਨਵੀ ਨੇ ਮਾਊਂਟ ਐਵਰੈਸਟ ਬੇਸ ਕੈਂਪ, ਮਾਊਂਟ ਕਿਲੀਮੰਜਾਰੋ ਅਤੇ ਮਾਊਂਟ ਕੋਜੀਆਸਕੋ ਨੂੰ ਵੀ ਫ਼ਤਿਹ ਕੀਤਾ
ਮੋਹਾਲੀ : ਪੰਜਾਬ ਸਰਕਾਰ ਨੇ ਹੁਣ ਸੂਬੇ ਦੇ ਸਕੂਲ ਹੈੱਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਲਈ IIM ਅਹਿਮਦਾਬਾਦ ਭੇਜਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ 50 ਸਕੂਲ ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਮੋਹਾਲੀ ਤੋਂ ਰਵਾਨਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਉਨ੍ਹਾਂ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਵਸਥਾ ਵਿਚ ਵਿਆਪਕ
ਮਾਨਸਾ : ਸਿਆਸੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਪੰਜਾਬ, ਪੰਜਾਬੀ , ਸਿੱਖ ਕੌਮ ਦੇ ਮੁੱਦਿਆਂ ਨੂੰ ਆਪਣੀ ਕਲਮ ਨਾਲ ਸਰਕਾਰ ਅੱਗੇ ਰੱਖਿਆ ਸੀ। ਕਾਹਨ ਸਿੰਘ ਵਾਲਾ ਨੇ ਕਿਹਾ ਕਿ ਸਿੱਧੂ ਨੇ ਸਾਰੀ ਦੁਨੀਆ ਵਿੱਚ ਪੱਗ ਨੂੰ
ਅੰਮ੍ਰਿਤਸਰ : ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ 9 ਅਗਸਤ ਨੂੰ ਮੁੜ ਮੁਲਾਕਾਤ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਤੇ ਗਏ ਸੱਦੇ ਤਹਿਤ ਭਾਈ ਮੰਡ ਤੇ ਉਨ੍ਹਾਂ ਦੇ ਸਮਰਥਕ ਸ੍ਰੀ ਅਕਾਲ ਤਖ਼ਤ ’ਤੇ ਪਹੁੰਚੇ ਸਨ, ਜਿਥੇ ਉਨ੍ਹਾਂ ਲਗਪਗ ਡੇਢ ਘੰਟਾ ਜਥੇਦਾਰ ਗਿਆਨੀ ਰਘਬੀਰ ਸਿੰਘ