ਜਗਤਾਰ ਸਿੰਘ ਤਾਰਾ ਨੂੰ ਮਿਲੀ ਪੈਰੋਲ, ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਮੰਗੀ ਸੀ ਪੈਰੋਲ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱ ਤਿਆ ਕੇਸ ਦੇ ਦੋ ਸ਼ ‘ਚ ਉਮਰ ਕੈ ਦ ਦੀ ਸ ਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿਤੀ ਹੈ। ਅਦਾਲਤ ਨੇ ਦੋ ਘੰਟੇ ਦੀ ਪੈਰੋਲ ਦਿਤੀ ਹੈ। ਦਰਅਸਲ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ।
