12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
ਅੱਜ ਦੀਆਂ 7 ਵੱਡੀਆਂ ਖ਼ਬਰਾਂ
ਪੰਜਾਬ ਦੇ ਜਲੰਧਰ(Jalandhar) ‘ਚ ਦੋ ਫਰਜ਼ੀ ਪੁਲਿਸ ਮੁਲਾਜ਼ਮਾਂ(Fake police recruitment) ਨੇ ਨੌਜਵਾਨਾਂ ਨੂੰ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਭਰਤੀ ਦਾ ਭਰੋਸਾ ਦਿਵਾਉਣ ਲਈ ਮੁਲਜ਼ਮਾਂ ਨੇ ਐਸਐਸਪੀ ਦਫ਼ਤਰ ਅਤੇ ਪੀਏਪੀ ਦੇ ਬਾਹਰ ਰਜਿਸਟਰਾਂ ’ਤੇ ਜਾਅਲੀ ਹਾਜ਼ਰੀ ਵੀ ਲਗਾ ਦਿੱਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਡਿਊਟੀ ਲਈ ਭੇਜ ਦਿੱਤਾ ਗਿਆ। ਇਸ ਗੱਲ
ਖਾਲਸਾ ਸਾਜਨਾ ਦਿਵਸ ( Khalsa Sajna Diwas) ਮੌਕੇ ਪਾਕਿਸਤਾਨ( Pakistan) ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਨੇ ਵੀਜ਼ਾ ਲੱਗੇ ਪਾਸਪੋਰਟ ਵੰਡੇ। ਸ਼ਰਧਾਲੂਆਂ ਦਾ ਜਥਾ 13 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8.30 ਵਜੇ ਰਵਾਨਾ ਹੋਵੇਗਾ। ਜ਼ਿਕਰਯੋਗ ਕਿ ਪਾਕਿਸਤਾਨੀ ਦੂਤਾਵਾਸ ਵੱਲੋਂ 596 ਸ਼ਰਧਾਲੂਆਂ ਨੂੰ ਵੀਜ਼ੇ ਨਹੀ ਦਿੱਤੇ ਗਏ।
ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ(private hospital) ਦੀ ਸਟਾਫ ਨਰਸ ਦੀ ਸ਼ੱਕੀ ਹਾਲਾਤਾਂ(Nurse’s death in Ferozepur’) ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਪਿਤਾ ਦਾ ਦੋਸ਼ ਹੈ ਕਿ ਉਸ ਦੀ ਧੀ ਨਵਨੀਤ ਕੌਰ ਨੂੰ ਸਾਜ਼ਿਸ਼ ਤਹਿਤ ਹਸਪਤਾਲ ਵਿੱਚ ਹੀ ਮਾਰਿਆ ਗਿਆ। ਇਹੀ ਕਾਰਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(CM Bhagwant Mann) ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ(Bikram Majithia) ਵਿਚਾਲੇ ਇੱਕ ਵਾਰ ਫਿਰ ਜਵਾਬੀ ਜੰਗ ਸ਼ੁਰੂ ਹੋ ਗਈ ਹੈ। ਸੁੱਚਾ ਸਿੰਘ ਲੰਗਾਹ ਦੇ ਬੇਟੇ ਦੀ ਗ੍ਰਿਫਤਾਰੀ ਨੂੰ ਲੈ ਕੇ ਸ਼ੁਰੂ ਹੋਈ ਪੋਸਟ-ਵਾਰ ਹੁਣ ਪਰਿਵਾਰਿਕ ਲੜਾਈ ਵਿੱਚ ਤਬਦੀਲ ਹੋਣ ਲੱਗੀ ਹੈ। ਪੰਜਾਬ ਦੇ ਸਾਬਕਾ ਮੰਤਰੀ ਅਤੇ
ਗੁਰੂ ਰਾਮਦਾਸ ਜੀ ਦੇ ਦਰ ਤੋਂ ਰਾਜਬੀਰ ਸਿੰਘ ਦੀ ਆਵਾਜ਼ ਵਾਪਸ ਆਈ
ਪੰਜਾਬ ਵਿੱਚ ਅੱਜ ਤੋਂ ਅਗਲੇ 5 ਦਿਨਾਂ ਲਈ ਮੀਂਹ ਦਾ ਅਲਰਟ
NSUI ਨੇ ਚੁੱਕਿਆ ਸੀ ਮੁੱਦਾ
ਚਮਕੀਲਾ ਦਾ 8 ਮਾਰਚ 1988 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ