ਪੰਜਾਬ ਦੇ ਚੋਣ ਦੰਗਲ ‘ਚ ਨਸ਼ਿਆਂ ਦੀ ਐਂਟਰੀ, ਸਾਬਕਾ ਉਪ ਮੁੱਖ ਮੰਤਰੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਨਸ਼ਿਆਂ ਦਾ ਮੁੱਦਾ ਪੰਜਾਬ ਦੀ ਚੋਣ ਮੈਦਾਨ ਵਿੱਚ ਆ ਗਿਆ ਹੈ। ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਅਤੇ ਅੰਮ੍ਰਿਤਸਰ ਉੱਤਰੀ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਮੁੱਦੇ ਨੂੰ ਜਨਤਕ ਪਲੇਟਫਾਰਮ ‘ਤੇ ਉਠਾਇਆ ਹੈ। ਉਨ੍ਹਾਂ ਇਸ ਲਈ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੀ ਇਸ
