ਹੁਣ ਪੰਜਾਬ ਦੇ ਸਕੂਲਾਂ ‘ਚ ਲੱਗੇਗੀ ਆਨਲਾਈਨ ਹਾਜ਼ਰੀ
ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ। ਜੇਕਰ ਬੱਚਾ ਗ਼ੈਰਹਾਜ਼ਰ ਹੈ, ਤਾਂ ਉਸ ਦੇ ਮੋਬਾਈਲ ‘ਤੇ ਆਪਣੇ ਆਪ ਇੱਕ ਸੁਨੇਹਾ ਆ