ਪੰਜਾਬ ‘ਚ ਹੜ੍ਹ ਤੋਂ ਬਾਅਦ ਹੁਣ ਨਵੀਂ ਮੁਸੀਬਤ !
ਕੀ ਹੁੰਦੀ ਹੈ ਕੰਜਕਟਿਵਾਇਟਿਸ ?
ਕੀ ਹੁੰਦੀ ਹੈ ਕੰਜਕਟਿਵਾਇਟਿਸ ?
500 ਰੁਪਏ ਉਧਾਰ ਲਏ ਸਨ
ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਪਾਣੀ ਉਤਰਿਆ
ਮੋਗਾ : ਲੋਪੋ ਪੁਲਿਸ ਚੌਕੀ ‘ਚ 32 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਥਾਣੇ ‘ਚ ਉਨ੍ਹਾਂ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਪੂਰੇ ਮਾਮਲੇ ‘ਚ ਚੁੱਪ ਧਾਰੀ ਹੋਈ ਹੈ। ਉੱਧਰ, ਐੱਸ ਐੱਸ ਪੀ
ਲੁਧਿਆਣਾ ਜ਼ਿਲ੍ਹੇ ਵਿੱਚ ਲੋਕ ਪਾਰਟੀਆਂ ਵਿੱਚ ਹਥਿਆਰਾਂ ਦੀ ਖੁੱਲ੍ਹੇਆਮ ਵਰਤੋਂ ਕਰ ਰਹੇ ਹਨ। ਇਕ ਵੀਡੀਓ ਸਾਹਮਣੇ ਆਇਆ ਹੈ, ਜੋ ਸ਼ਹਿਰ ‘ਚ ਚੱਲ ਰਹੀ ਇਕ ਯੂਥ ਪਾਰਟੀ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ ‘ਚ ਇਕ ਨੌਜਵਾਨ ਪਿਸਤੌਲ ‘ਚ ਗੋਲੀਆਂ ਲੋਡ ਕੇ ਆਪਣੇ ਦੋਸਤ ਨੂੰ ਦੇ ਰਿਹਾ ਹੈ ਅਤੇ ਉਸ ਤੋਂ ਬਾਅਦ ਦੋਸਤ ਪਿਸਤੌਲ ‘ਚੋਂ ਸ਼ਰੇਆਮ
ਚੰਡੀਗੜ੍ਹ : ਪੰਜਾਬ ਵਿੱਚ ਅੱਜ ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰ ਤੋਂ ਲੈ ਕੇ ਐੱਸ ਡੀ ਐਮ ਦਫ਼ਤਰ ਵਿੱਚ ਵੀ ਹੜਤਾਲ ਕੀਤੀ ਜਾਵੇਗੀ। ਅੱਜ ਡੀ ਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਡੀ ਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ। ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਦਾ ਮਾਮਲਾ ਹੋਰ ਡੂੰਘਾ ਹੋਣ ਲੱਗਾ ਹੈ। ਮੁਲਾਜ਼ਮਾਂ ਨੇ
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ 25 ਜੁਲਾਈ ਤੋਂ ਮੁੜ ਸ਼ੁਰੂ ਹੋ ਰਿਹਾ ਹੈ। ਭਾਰੀ ਮੀਂਹ ਮਗਰੋਂ ਭਾਰਤ-ਪਾਕਿਸਤਾਨ ਸਰਹੱਦ ਉਪਰ ਹੜ੍ਹ ਵਰਗੇ ਬਣੇ ਹਾਲਾਤ ਤੋਂ ਬਾਅਦ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬੀਤੇ ਦਿਨ ਯਾਤਰਾ ਮੁਲਤਵੀ ਕਰ ਦਿੱਤੀ ਗਈ ਸੀ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਤੇ ਬਾਰਡਰ ਰੇਂਜ ਪੁਲਿਸ ਦੇ
ਚੰਡੀਗੜ੍ਹ : ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਨੂੰ ਹੁਣ ਡੇਂਗੂ ਦਾ ਡਰ ਸਤਾ ਰਿਹਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਪਰ ਹੁਣ ਸ਼ਹਿਰੀ ਖੇਤਰਾਂ ਵਿੱਚ ਵੀ ਡੇਂਗੂ ਦਾ ਲਾਰਵਾ ਮਿਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਡੇਂਗੂ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 291
ਚੰਡੀਗੜ੍ਹ : ਪੰਜਾਬ ਦੇ 19 ਜ਼ਿਲ੍ਹਿਆਂ ਦੇ ਕਰੀਬ 1500 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਰਾਜ ਸਰਕਾਰ ਵੱਲੋਂ ਦਿਨ-ਰਾਤ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ, ਪਰ ਰਾਜ ਸਰਕਾਰ ਨੇ ਅਜੇ ਤੱਕ ਸੂਬੇ ਨੂੰ ‘ਹੜ੍ਹ ਪ੍ਰਭਾਵਿਤ’ ਐਲਾਨ ਨਹੀਂ ਕੀਤਾ ਹੈ। ਪੰਜਾਬ ਨੂੰ ਹੜ੍ਹ ਪ੍ਰਭਾਵਿਤ ਰਾਜਾਂ ਨੂੰ ਕੇਂਦਰ ਸਰਕਾਰ ਦੀ ਸਹਾਇਤਾ ਤਹਿਤ 218 ਕਰੋੜ ਰੁਪਏ
ਲੰਗਰ ਮਾਮਲੇ ਵਿੱਚ SGPC ਨੇ 51 ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਸੀ