ਸਿਨੇਮਾ ਘਰ ‘ਤੇ ਹੋਇਆ ਪਰਚਾ, 5 ਵਜੇ ਤੱਕ ਦੀਆਂ 8 ਖਾਸ ਖਬਰਾਂ
ਦੇਸ਼ ਦੇ ਚੋਣ ਕਮਿਸ਼ਨ ਨੂੰ ਜਾਨ ਤੋਂ ਖਤਰਾ ਕੇਂਦਰ ਨੇ ਵਧਾਈ ਸੁਰੱਖਿਆ
ਦੇਸ਼ ਦੇ ਚੋਣ ਕਮਿਸ਼ਨ ਨੂੰ ਜਾਨ ਤੋਂ ਖਤਰਾ ਕੇਂਦਰ ਨੇ ਵਧਾਈ ਸੁਰੱਖਿਆ
ਸੰਯੁਕਤ ਕਿਸਾਨ ਮੋਰਚਾ (Sanyukut kisan morcha) ਨੇ ਪ੍ਰੈਸ ਕਾਨਫਰੰਸ ਕਰ ਕੇਂਦਰ ਦੀ ਭਾਜਪਾ ਸਰਕਾਰ( Bjp government) ਤੋਂ ਕਈ ਅਹਿਮ ਸਵਾਲ ਪੁੱਛੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਕਿ ਇਨ੍ਹਾਂ ਸਵਾਲਾਂ ਦੀਆਂ ਫਲੈਕਸਾਂ ਬਣਾ ਕੇ ਪਿੰਡਾਂ ਵਿੱਚ ਲਗਾਇਆ ਜਾਣਗੀਆਂ। ਪ੍ਰੈਸ ਕਾਨਫਰੰਸ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਹਰ ਹਾਲ ਵਿੱਚ ਸ਼ਾਤ ਰਹਿਣਗੇ। ਉਨ੍ਹਾਂ
ਡੇਰਾ ਬਾਬਾ ਨਾਨਕ (Dera Baba Nanak) ਦੇ ਰਹਿਣ ਵਾਲੇ ਨੌਜਵਾਨ ਸੰਦੀਪ ਸਿੰਘ ਉਰਫ ਸ਼ੇਰਾ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਘਟਨਾ ਥਾਣਾ ਅਜਨਾਲਾ (Ajnala) ਦੇ ਅਧੀਨ ਆਉਦੇ ਪਿੰਡ ਨਾਨੋਕੇ ਵਾਪਰੀ, ਜਿੱਥੇ ਕਣਕ ਦੇ ਖੇਤਾਂ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਬੈਠੇ ਇੱਕ ਵਿਅਕਤੀ
ਬਿਉਰੋ ਰਿਪੋਰਟ : ਪੰਜਾਬ ਦੀਆਂ 13 ਲੋਕਸਭਾ ਸੀਟਾਂ (Loksabha Election 2024) ਲਈ ਪੰਜਾਬ ਕਾਂਗਰਸ ( Punjab congress) ਦੇ ਉਮੀਦਵਾਰਾਂ (Candidate) ਦੀ ਪਹਿਲੀ ਲਿਸਟ ਕੱਲ ਰੀਲੀਜ਼ ਹੋ ਸਕਦੀ ਹੈ। ਜਿਸ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਭਾਰੀ ਦਵੇਂਦਰ ਯਾਦਵ (Punjab congress incharge Davinder Yadav) ਤੇ
ਬਿਉਰੋ ਰਿਪੋਰਟ: ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵਿੱਚ ਪੈਨਸ਼ਨ ਦੀ ਮੰਗ ਵੀ ਵੱਡਾ ਮੁੱਦਾ ਹੈ, ਹਾਲਾਂਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ Pradhan Mantri Kisan Maandhan Yojana (PMKMY) ਪੈਨਸ਼ਨ ਸਕੀਮ ਦਾ ਹੀ ਦੂਜਾ ਰੂਪ ਹੈ। ਪਰ ਇਸ ਵਿੱਚ ਕਿਸਾਨਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਂਗ ਸ਼ੁਰੂ ਤੋਂ ਆਪਣੇ ਵੱਲੋਂ
ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ(Punjab Haryana High Court) ਨੇ ਵਲਟੋਹਾ ਵਿਚ ਇੱਕ ਔਰਤ ਨੂੰ ਨਗਨ ਅਵਸਥਾ ਵਿਚ ਘੁੰਮਾਉਣ ਦੇ ਮਾਮਲੇ ‘ਤੇ ਪੰਜਾਬ ਸਰਕਾਰ( Punjab government) ਤੋਂ ਸਟੇਟਸ ਰਿਪੋਰਟ ਮੰਗੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਘਿਨਾਉਣੀ ਘਟਨਾ ਹੈ, ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ
ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਦੀ ਅਗਵਾਈ ਹੇਠ ਆਪ ਦਾ ਇਕ ਵਫਦ ਅੱਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ ਹੈ। ਚੋਣ
ਬਿਊਰੋ ਰਿਪੋਰਟ: ਉੱਤਰਾਖੰਡ (Uttarakhand) ਵਿੱਚ ਗੁਰਦੁਆਰਾ ਨਾਨਕਮਤਾ (Gurudwara nanakmatta sahib ) ਦੇ ਕਾਰ ਸੇਵਾ ਮੁਖੀ ਤਰਸੇਮ ਸਿੰਘ (Tarsem singh) ਦਾ ਮੁੱਖ ਮੁਲਜ਼ਮ ਅਮਰਜੀਤ ਸਿੰਘ ਮੰਗਲਵਾਰ (9 ਅਪ੍ਰੈਲ) ਸਵੇਰੇ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਉੱਤਰਾਖੰਡ ਸਪੈਸ਼ਲ ਟਾਸਕ ਫ਼ੋਰਸ (STF) ਨੇ ਇਸ ਪੂਰੇ ਆਪਰੇਸ਼ਨ ਨੂੰ ਅੰਜਾਮ ਦਿੱਤਾ ਹੈ। ਇੱਕ ਮੁਲਜ਼ਮ ਢੇਰ ਦੂਜਾ ਫਰਾਰ ਪੁਲਿਸ ਮੁਤਾਬਿਕ ਹਰਿਦੁਆਰ
ਚੋਣਾਂ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ(Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ(Sukhbir Badal) ਦੀ ਅਚਾਨਕ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਅਤੇ ਲੋਕਾਂ ਨੂੰ ਮਿਲਣ ‘ਚ ਰੁੱਝੇ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ‘ਚ ਥੋੜ੍ਹਾ ਜਿਹਾ ਵਿਗੜ ਗਿਆ। ਪ੍ਰਾਪਤ ਜਾਣਕਾਰੀ
ਫਿਲੌਰ : ਫਿਲੌਰ ਦੇ ਮੌਜੂਦਾ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ (Vikramjit singh Choudhary) ਨੇ ਵਿਧਾਨ ਸਭਾ( Vidhan sabha) ਵਿੱਚ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ਨੇ ਆਪਣਾ ਅਸਤੀਫ਼ਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਨੂੰ ਭੇਜ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ਫਿਲੌਰ ਤੋਂ ਕਾਂਗਰਸ ਦੇ ਵਿਧਾਇਕ ਹਨ