ਨਸ਼ਾ ਤਸਕਰ ਸਮਝ ਕੇ ਸਾਰੇ ਪਰਿਵਾਰ ਨੂੰ ਥਾਣੇ ਲੈ ਗਈ ਪੁਲਿਸ, ਥਾਣੇ ‘ਚ ਔਰਤ ਦੀ ਹੋਈ ਮੌਤ, ਪਰਿਵਾਰ ਨੇ ਲਾਏ ਇਹ ਦੋਸ਼…
ਮੋਗਾ : ਲੋਪੋ ਪੁਲਿਸ ਚੌਕੀ ‘ਚ 32 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਥਾਣੇ ‘ਚ ਉਨ੍ਹਾਂ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਪੂਰੇ ਮਾਮਲੇ ‘ਚ ਚੁੱਪ ਧਾਰੀ ਹੋਈ ਹੈ। ਉੱਧਰ, ਐੱਸ ਐੱਸ ਪੀ