26 ਮਾਰਕੀਟ ਕਮੇਟੀਆਂ ਤੋੜਨ ਦੇ ਫੈਸਲੇ ਵਿਰੁੱਧ ਸੜਕਾਂ ‘ਤੇ ਉਤਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ , ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਅੰਮ੍ਰਿਤਸਰ : ਕਿਸਾਨ ਰੇਲਾਂ ਅਤੇ ਰੇਲਾਂ ਰਾਹੀਂ ਅੱਜ ਸ਼ੰਭੂ ਸਰਹੱਦ ਲਈ ਰਵਾਨਾ ਹੋਣਗੇ। ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੋਲਡਨ ਗੇਟ ਅੱਗੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਆਗੂਆਂ ਨੂੰ ਸਰਕਾਰ ਨੇ ਗ੍ਰਿਫ਼ਤਾਰ ਕੀਤਾ ਹੈ ਤਾਂ ਜੋ ਹਰਿਆਣਾ ਵਿੱਚ ਕਰਵਾਈ ਜਾ ਰਹੀ ਮਹਾਂਪੰਚਾਇਤ ਨੂੰ ਰੋਕਿਆ ਜਾ
