Punjab

40 ਕਰੋੜ ਦੇ ਫਾਇਦੇ ਦੇ ਚੱਕਰ ‘ਚ ਪੰਜਾਬ ਸਰਕਾਰ ਨੂੰ 400 ਕਰੋੜ ਦਾ ਚੂਨਾ !

2021 ਵਿੱਚ ਪੰਜਾਬ ਸਰਕਾਰ ਨੇ ਗੱਡੀਆਂ ਦੇ ਲੋਨ 'ਤੇ ਈ-ਸਟੈਂਪ ਪੇਪਰ ਲਾਗੂ ਨਾ ਹੋਣ ਦੇ ਨਿਰਦੇਸ਼ ਦਿੱਤੇ ਸਨ

Read More
Punjab

“ਪੰਜਾਬੀਆਂ ਤੋਂ ਵੱਧ ਦੇਸ਼ ਭਗਤ ਹੋਰ ਕੋਈ ਨਹੀਂ ”

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਆਜ਼ਾਦੀ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਮੂਹ ਆਜ਼ਾਦੀ ਘੁਲਾਟੀਆਂ ਨੂੰ ਸਿੱਜਦਾ ਕੀਤਾ। ਉਹਨਾਂ ਦੇ ਨਾਲ

Read More
Punjab

ਪੌਂਗ ਡੈਮ ਪਹੁੰਚਿਆ ਸੱਤ ਲੱਖ ਕਿਊਸਿਕ ਪਾਣੀ, ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚ ਅਲਰਟ, ਬਿਆਸ ਦਰਿਆ ਤੋਂ ਦੂਰ ਰਹਿਣ ਦੀ ਸਲਾਹ…

ਹਿਮਾਚਲ ਪ੍ਰਦੇਸ਼ ‘ਚ ਹੋਈ ਬਾਰਸ਼ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਕਾਫ਼ੀ ਵਧ ਗਿਆ ਹੈ। ਇਸ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ

Read More
Punjab

ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ‘ਚ ਨਹੀਂ ਕਰੇਗਾ ਪ੍ਰਦਰਸ਼ਨ, ਦੇਰ ਰਾਤ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਇਆ ਸਮਝੌਤਾ…

ਚੰਡੀਗੜ੍ਹ : ਪਿਛਲੇ 7 ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਚੱਲ ਰਿਹਾ ਕੌਮੀ ਇਨਸਾਫ਼ ਮੋਰਚਾ ਅੱਜ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਵੇਗਾ। ਇਹ ਫ਼ੈਸਲਾ ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਮੋਰਚੇ ਵੱਲੋਂ ਮੁਹਾਲੀ ਵਿੱਚ ਹੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਦੱਸ ਦੇਈਏ ਕਿ 15

Read More
Punjab

ਹਿੰਮਤ ਵਿਖਾ ਕੇ ਤੁਸੀਂ ਬਚਾ ਸਕਦੇ 8 ਲੋਕਾਂ ਦੀ ਜਾਨ !

ਸ਼ਰੀਰ ਦੇ ਇਨ੍ਹਾਂ ਅੰਗਾਂ ਦਾ ਦਾਨ ਹੋ ਸਕਦਾ ਹੈ

Read More
Punjab

ਮੂਸੇਵਾਲਾ ਦੀ ਮਾਤਾ ਦੀ ਤਬੀਅਤ ਵਿਗੜੀ! ਫੌਰਨ ਹਸਪਤਾਲ ਭਰਤੀ !

ਪਿਤਾ ਬਲਕੌਰ ਸਿੰਘ ਆਪ ਵੀ 2 ਵਾਰ ਹਸਪਤਾਲ ਵਿੱਚ

Read More
Punjab

ਪੰਜਾਬ ‘ਚ 76 ਹੋਰ ਮੁਹੱਲਾ ਕਲੀਨਿਕ ਖੁੱਲ੍ਹੇ , CM ਭਗਵੰਤ ਮਾਨ ਨੇ ਧੂਰੀ ‘ਚ ਕੀਤਾ ਉਦਘਾਟਨ

ਧੁਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੋਮਵਾਰ ਨੂੰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦੇ 76 ਸਾਲ ਪੂਰੇ ਹੋਣ ਮੌਕੇ ਅੱਜ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ

Read More
Punjab

ਲੁਧਿਆਣਾ ‘ਚ ਕੁੜੀ ਦੇ ਵੀਡੀਓ ਦੀ ਪੁਲਿਸ ਨੇ ਖੋਲੀ ਪੋਲ ! ਜਾਂਚ ‘ਚ ਝੂਠ ਹੋਇਆ ਬੇਨਕਾਬ !

ਲੁਧਿਆਣਾ ਪੁਲਿਸ ਨੇ ਜਦੋਂ ਵੀਡੀਓ ਦੀ ਜਾਂਚ ਕੀਤਾ ਤਾਂ ਹੋਇਆ ਵੱਡਾ ਖੁਲਾਸਾ

Read More