ਲੁਧਿਆਣਾ ਦਾਦੇ ਨੇ ਪੋਤਰਾ ਗਵਾਇਆ ਪੁੱਤ ਦਾ ਹੋਇਆ ਇਹ ਹਾਲ ! ਜਵਾਈ ਨੇ ਪਹਿਲਾਂ ਹੀ ਕੀਤੀ ਸੀ ਭਵਿੱਖਵਾਣੀ !
ਜਵਾਈ ਨਾਲ ਚੱਲ ਰਿਹਾ ਸੀ ਵਿਵਾਦ
ਜਵਾਈ ਨਾਲ ਚੱਲ ਰਿਹਾ ਸੀ ਵਿਵਾਦ
ਪੁਲਿਸ ਸੀਸੀਟੀਵੀ ਚੈੱਕ ਕਰ ਰਹੀ ਹੈ
ਸੇਵਾਦਾਰਾਂ ਨੂੰ ਹਵਾਈ ਜਹਾਜ ਦੇ ਖਿਡੌਣੇ ਚੜਾਉਣ ਤੋਂ ਰੋਕਣ ਦੇ ਨਿਰਦੇਸ਼
ਬੀਤੇ ਦਿਨੀਂ ਜਲੰਧਰ ਬਲਾਕ ਨਕੋਦਰ ਦੇ ਦੋ ਸਕੇ ਭਰਾਵਾਂ ਹਿਮਾਚਲ ਵਿੱਚ ਉਨ੍ਹਾਂ ਦੇ ਦੋਸਤ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕਾਂ ਦੀ ਪਛਾਣ ਵਰੁਨ ਤੇ ਕੁਨਾਲ ਵਜੋਂ ਹੋਈ ਸੀ। ਹਿਮਾਚਲ ਪੁਲਿਸ ਨੇ 72 ਘੰਟਿਆਂ ’ਚ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੋਹਰੇ ਕਤਲ ਕਾਂਡ ਸਬੰਧੀ ਨਾਲਾਗੜ੍ਹ
ਪਠਾਨਕੋਟ ਵਿੱਚ ਐਤਵਾਰ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ ਗਈ। ਬੀਐਸਐਫ ਜਵਾਨਾਂ ਨੇ ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਮਾਰ ਦਿੱਤਾ। ਕਰੀਬ 14 ਰਾਊਂਡ ਫਾਇਰਿੰਗ ਹੋਈ। ਵਿਅਕਤੀ ਦੀ ਗੋਲੀਆਂ ਨਾਲ ਵਿੰਨ੍ਹੀਂ ਲਾਸ਼ ਝਾੜੀਆਂ ਵਿੱਚੋਂ ਮਿਲੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਪਠਾਨਕੋਟ ਦੀ ਭਾਰਤ-ਪਾਕਿ ਸਰਹੱਦ
ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਵਿੱਚ
ਚੰਡੀਗੜ੍ਹ : ਪੰਜਾਬ ਵਿੱਚ ਅੱਜ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ। ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਇੰਪਲਾਈਜ਼ ਯੂਨੀਅਨ ਵੱਲੋਂ ਆਪਣੀ 3 ਦਿਨ ਦੀ ਹੜਤਾਲ ਅਤੇ ਜਾਮ ਨੂੰ ਵਾਪਸ ਲੈ ਲਿਆ ਹੈ, ਜਿਸ ਕਾਰਨ ਹੁਣ ਸਾਰੀਆਂ ਬੱਸਾਂ ਆਮ ਵਾਂਗ ਚੱਲਣਗੀਆਂ। ਦਰਅਸਲ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਠੇਕਾ ਮੁਲਾਜ਼ਮਾਂ
ਪੰਜਾਬ ਦੇ ਰੋਪੜ ਸਥਿਤ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਡੈਮ ਭਾਖੜਾ ਡੈਮ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਖੜਾ ਡੈਮ ਦਾ ਪਾਣੀ ਇਕ ਵਾਰ ਫਿਰ ਖ਼ਤਰੇ ਵੱਲ ਵਧ ਗਿਆ ਹੈ ।ਜਿਸਦੇ ਚੱਲਦਿਆਂ ਐਤਵਾਰ ਦੁਪਹਿਰ 12 ਵਜੇ ਦੇ ਕਰੀਬ 4 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਭਾਖੜਾ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੇ
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜਲੇ ਪਿੰਡ ਅੜਕਵਾਸ ਦੀ ਗੁਰਵਿੰਦਰ ਕੌਰ ਨੇ ਮਲੇਸ਼ੀਆ ਤੋਂ ਵੀਡੀਓ ਸ਼ੇਅਰ ਕਰਕੇ ਆਪਣੀ ਦੁੱਖ ਭਰੀ ਕਹਾਣੀ ਸੁਣਾਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸਾਸ਼ਨ ਹਰਕਤ ‘ਚ ਆਇਆ। ਨਾਲ ਹੀ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਸਾਂਝਾ ਕੀਤਾ ਹੈ। CM ਮਾਨ ਨੇ ਭਰੋਸਾ ਦਿੱਤਾ ਹੈ ਕਿ
ਚੰਡੀਗੜ੍ਹ ਪੁਲਿਸ ਨੇ ਇੰਟਰਨੈਸ਼ਨਲ ਡਰੱਗ ਸਪਲਾਇਰ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਪੁਲਿਸ ਨੇ 78 ਲੱਖ 38 ਹਜ਼ਾਰ 200 ਰੁਪਏ, 108 ਗ੍ਰਾਮ ਏਮਫੇਟਾਮਾਈ ਆਈਸ, 200.48 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ ਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮ ਸ਼ੁਭਮ ਜੈਨ ਵਾਸੀ ਸੈਕਟਰ-45 ਚੰਡੀਗੜ੍ਹ