Big News of Punjab : ਪੰਜਾਬ ਦੀਆਂ ਵੱਡੀਆਂ ਖ਼ਬਰਾਂ
PUNJAB NEWS : ਪੰਜਾਬ ਦੀਆਂ ਵੱਡੀਆਂ ਖ਼ਬਰਾਂ ਦੇਖੋ।
PUNJAB NEWS : ਪੰਜਾਬ ਦੀਆਂ ਵੱਡੀਆਂ ਖ਼ਬਰਾਂ ਦੇਖੋ।
ਡੇਢ ਸਾਲ ਪਹਿਲਾਂ ਕੈਨੇਡਾ ਗਏ ਸਮਾਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੈਹਰਾਬ ਧੀਮਾਨ ਉਰਫ ਚੈਰੀ ਵਜੋਂ ਹੋਈ ਹੈ।
ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਫ਼ਿਲਹਾਲ ਇਸ ਕੜਾਕੇ ਦੀ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ।
ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਫ਼ਿਰੋਜ਼ਪੁਰ ਡਿਵੀਜ਼ਨ ਵਿੱਚ ਆਉਣ ਵਾਲੀਆਂ 36 ਤੋਂ ਵੱਧ ਟਰੇਨਾਂ ਨਿਰਧਾਰਿਤ ਸਮੇਂ ਤੋਂ 16 ਘੰਟੇ ਲੇਟ ਚੱਲ ਰਹੀਆਂ ਹਨ।
ਲੁਧਿਆਣਾ ਦੇ ਫੋਕਲ ਪੁਆਇੰਟ ਫ਼ੇਜ਼-5 ਵਿੱਚ ਦੇਰ ਰਾਤ ਇੱਕ ਜੋੜੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸ ਦੇ ਕਮਰੇ ਵਿੱਚ ਇੱਕ ਕੜਾਹੀਏ ਵਿੱਚ ਸੜਿਆ ਕੋਲਾ ਮਿਲਿਆ ਸੀ।
ਬੇਅਦਬੀ ਦੇ ਮੁਲਜ਼ਮ ਦਾ ਕਤਲ ਕਰਨ ਵਾਲੇ ਨਿਹੰਗ ਨੂੰ ਗ੍ਰਿਫਤਾਰ ਕੀਤਾ
ਪੰਜਾਬ ਵਿੱਚ 17 ਜਨਵਰੀ ਤੱਕ ਧੁੰਦ ਦਾ ਅਲਰਟ
ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ
ਗੁਰਦੁਆਰਾ ਕਮੇਟੀ ਨੇ ਦਿੱਤਾ ਅਲਟੀਮੇਟਮ
ਸ਼ਹੀਦ ਭਗਤ ਸਿੰਘ ਨਗਰ ਵਿੱਚ ਦੂਜੇ ਦਿਨ ਪਾਰਾ 0 ਡਿਗਰੀ ਪਹੁੰਚਿਆ