International Punjab

ਅਮਰੀਕਾ ਦੀ ਧਰਤੀ ਤੋਂ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

ਕੁੱਪ ਕਲਾਂ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨ ਜਦੋਂ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆਈ ਹੈ, ਵਿਧਾਨ ਸਭਾ ਹਲਕਾ ਅਮਰਗੜ੍ਹ ਨਾਲ ਸਬੰਧਿਤ ਪਿੰਡ ਕੁੱਪ ਕਲਾਂ ਦੇ ਨੌਜਵਾਨ ਦੀ ਅਮਰੀਕਾ ਵਿੱਚ

Read More
Punjab

ਪੰਜਾਬ ’ਚ ਪਿਛਲੇ ਦਿਨਾਂ ਬਾਰੇ ਆਈ ਇਹ ਰਿਪੋਰਟ, ਅੱਗੇ ਦੀ ਹਾਲ ਬਾਰੇ ਵੀ ਦੱਸਿਆ…

ਪੰਜਾਬ ਦੇ 19 ਜ਼ਿਲ੍ਹਿਆਂ ਦੇ 1460 ਦੇ ਕਰੀਬ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋ ਚੁੱਕੇ ਹਨ, ਜਦੋਂ ਕਿ 40 ਜਣਿਆਂ ਦੀ ਮੌਤ ਹੋ ਚੁੱਕੀ ਹੈ। ਰੁਕ ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦੀ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲੇ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਲੋਕਾਂ

Read More
India Punjab

ਘੱਗਰ ਦਾ ਪਾਣੀ ਪਿੰਡਾਂ ‘ਚ ਦਾਖਲ, ਭਾਰੀ ਮੀਂਹ ਦਾ ਅਲਰਟ…

ਹਿਮਾਚਲ ਪ੍ਰਦੇਸ਼ ਅਤੇ ਜੰਮੂ ‘ਚ ਸ਼ਨੀਵਾਰ ਰਾਤ ਨੂੰ ਹੋਈ ਬਾਰਸ਼ ਕਾਰਨ ਘੱਗਰ ਅਤੇ ਸਤਲੁਜ ਦਰਿਆ ‘ਚ ਉਛਾਲ ਹੈ। ਘੱਗਰ ਦਾ ਪਾਣੀ ਪਟਿਆਲਾ ਦੇ ਪਿੰਡਾਂ ਵਿੱਚ ਦਾਖਲ ਹੋਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਨੇੜਲੇ ਪਿੰਡਾਂ ਭਾਗਪੁਰ ਅਤੇ ਦੜਵਾ ਵਿੱਚ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਦੂਜੇ

Read More
India Punjab

ਫ਼ਿਰੋਜ਼ਪੁਰ-ਫ਼ਾਜ਼ਿਲਕਾ ਦੇ ਸਤਲੁਜ ਨਾਲ ਲੱਗਦੇ ਪਿੰਡ ਪਾਣੀ ਵਧਣ ਕਾਰਨ ਪ੍ਰੇਸ਼ਾਨ , ਹਰਿਆਣਾ ‘ਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

ਚੰਡੀਗੜ੍ਹ : ਹਿਮਾਚਲ ‘ਚ ਰੁਕ-ਰੁਕ ਕੇ ਹੋ ਰਹੀ ਬਾਰਸ਼ ਅਤੇ ਫ਼ਿਰੋਜ਼ਪੁਰ ਦੇ ਪਿੰਡ ਹਬੀਬਕੇ ਨੇੜੇ ਬੰਨ੍ਹ ‘ਚ ਲੀਕੇਜ ਹੋਣ ਕਾਰਨ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਮੁੜ ਵਧਣ ਕਾਰਨ ਪਿੰਡ ਵਾਸੀਆਂ ‘ਚ ਡਰ ਦਾ ਮਾਹੌਲ ਹੈ। ਸ਼ਨੀਵਾਰ ਨੂੰ ਬੰਨ੍ਹ ਟੁੱਟਣ ਦੀ ਅਫ਼ਵਾਹ ਕਾਰਨ ਪਿੰਡ ਹਬੀਬਕੇ ਦੇ ਕਰੀਬ 20 ਘਰਾਂ ਦੇ ਲੋਕ ਟਰੈਕਟਰ-ਟਰਾਲੀਆਂ ‘ਚ ਸਾਮਾਨ ਲੱਦ

Read More
Punjab

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ

ਮਾਨਸਾ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ

Read More
Punjab

ਮਣੀਪੁਰ ਮਾਮਲੇ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਲੁਧਿਆਣਾ ‘ਚ ਸੱਤਿਆਗ੍ਰਹਿ , ਮੱਥੇ ‘ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ‘ਤੇ ਬੈਠੇ ਕਾਂਗਰਸੀ ਲੀਡਰ…

ਲੁਧਿਆਣਾ :  ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਕਾਂਗਰਸ ਨੇ ਸੱਤਿਆਗ੍ਰਹਿ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਦਾਣਾ ਮੰਡੀ ਪਹੁੰਚ ਕੇ ਮੱਥੇ ‘ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ਰੱਖਿਆ। ਇਸ ਹੜਤਾਲ ਵਿੱਚ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ। ਸੱਤਿਆਗ੍ਰਹਿ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,

Read More
Punjab

Hoshiarpur ‘ਚ ਪਾਣੀ ‘ਚ ਡੁੱਬਿਆ ਵਿਅਕਤੀ, ਆਨੰਦਪੁਰ ਸਾਹਿਬ ‘ਚ ਧੁੱਸੀ ਬੰਨ੍ਹ ਟੁੱਟਿਆ…

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਪਾਣੀ ਦਾ ਪੱਧਰ ਚੈੱਕ ਕਰਨ ਆਇਆ ਇੱਕ ਵਿਅਕਤੀ ਪਾਣੀ ਵਿੱਚ ਰੁੜ੍ਹ ਗਿਆ। ਵਿਅਕਤੀ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਆਲਮਪੁਰ ਵਜੋਂ ਹੋਈ ਹੈ। ਭਾਖੜਾ ਡੈਮ ਤੋਂ ਪਾਣੀ ਛੱਡਣ ਦੀਆਂ ਅਟਕਲਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਡੈਮ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ। ਦੁਪਹਿਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਭਾਖੜਾ

Read More
Punjab Religion

SGPC ਨੇ ਲਾਂਚ ਕੀਤਾ ਆਪਣਾ ਯੂਟਿਊਬ ਚੈਨਲ , ਤੀਜੀ ਵਾਰ ਚੈਨਲ ਦਾ ਨਾਮ ਬਦਲ ਕੇ ਰੱਖਿਆ ‘SGPC Amritsar’

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਆਪਣਾ ਵੈਬ ਚੈਨਲ ਲਾਂਚ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਲੈਣ ਵਾਸਤੇ ਸ਼੍ਰੀ ਅਖੰਡ ਪਾਠ ਸ਼ੁਰੂ ਕੀਤੇ ਗਏ ਸੀ, ਜਿਸ ਦਾ ਅੱਜ ਸਵੇਰੇ ਭੋਗ ਪਿਆ।

Read More
Punjab

ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਹੈਰੋਇਨ ਸਮੇਤ ਗ੍ਰਿਫਤਾਰ…

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਣਾਇਆ ਗਿਆ ਅਕਾਲੀ ਦਲ ਦਾ ਸਟੂਡੈਂਟ ਵਿੰਗ ਇੱਕ ਵਾਰ ਫਿਰ ਚਰਚਾ ਵਿੱਚ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਅਕਾਲੀ ਦਲ ਦੇ SOI ਦੇ ਸਾਬਕਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇਜਬੀਰ ਸਿੰਘ ਨੰਗਲੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ

Read More
Punjab

ਅਸਤੀਫੇ ਤੋਂ ਬਾਅਦ ਵੀ ਰੈਸਟੋਰੈਂਟ ‘ਚ ਕੰਮ ਕਰ ਰਿਹਾ ਸੀ ਸ਼ੈੱਫ, ਕਰੰਟ ਲੱਗਣ ਨਾਲ ਪਹੁੰਚਿਆ ਹਸਪਤਾਲ, ਮਾਲਕ ਗ੍ਰਿਫਤਾਰ

ਲੁਧਿਆਣਾ : ਸ਼ਨੀਵਾਰ ਨੂੰ ਸਾਊਥ ਸਿਟੀ ਦੇ ਇਕ ਰੈਸਟੋਰੈਂਟ ‘ਚ ਸ਼ੈੱਫ ਮਨੀਸ਼ ਦੀ ਮੌਤ ਦੇ ਮਾਮਲੇ ‘ਚ ਪਰਿਵਾਰ ਨੇ ਸੀਪੀ ਦਫਤਰ ‘ਚ ਹੰਗਾਮਾ ਕੀਤਾ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਬਾਅਦ ਅਧਿਕਾਰੀਆਂ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਰੈਸਟੋਰੈਂਟ ਦੇ ਮਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ

Read More