ਮਜੀਠੀਆ ਨੇ ਸਾਂਝੀ ਕੀਤੀ ਸ਼ੁਭਕਰਨ ਦੀ ਪੋਸਟਮਾਰਟਮ ਰਿਪੋਰਟ, ਦੱਸੀਆਂ ਹੈਰਾਨ ਕਰ ਦੇਣ ਵਾਲੀਆਂ ਗੱਲਾਂ…
ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੀ ਮੌਤ ਜੀਂਦ ਦੇ ਪੁਲਿਸ ਥਾਣੇ ਦੇ ਖੇਤਰ ਅਧੀਨ ਹੋਈ ਹੈ। ਹਰਿਆਣਾ ਨੇ ਇਹ ਵੀ ਦੱਸਿਆ ਕਿ ਪੰਜਾਬ ਨੇ ਜ਼ੀਰੋ ਐੱਫ਼ ਆਈ ਆਰ ਦਰਜ ਕਰ ਕੇ ਮਾਮਲਾ ਸਾਡੇ ਕੋਲ
