ਸਰਕਾਰ ਨੇ ਇਮੀਗ੍ਰੇਸ਼ਨ ਏਜੰਟਾਂ ‘ਤੇ ਕੱਸਿਆ ਸ਼ਿਕੰਜਾ, 271 ਖ਼ਿਲਾਫ਼ ਕਾਰਵਾਈ ਦੇ ਹੁਕਮ
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੈਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ। ਕੈਨੇਡਾ ‘ਚ