ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ ਸਰਕਾਰ ਡਰੋਨ ਰਾਹੀਂ ਰੱਖੇਗੀ ਨਜ਼ਰ
ਚੰਡੀਗੜ੍ਹ : ਪੰਜਾਬ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ‘ਤੇ ਅਸਮਾਨ ਤੋਂ ਨਜ਼ਰ ਰੱਖੀ ਜਾਵੇਗੀ। ਇਸ ਦੇ ਲਈ ਸਰਕਾਰ ਡਰੋਨ ਦੀ ਸੇਵਾ ਲਵੇਗੀ। ਪਾਇਲਟ ਪ੍ਰੋਜੈਕਟ ਰੂਪਨਗਰ ਤੋਂ ਸ਼ੁਰੂ ਹੋਵੇਗਾ। ਇਹ ਹਦਾਇਤ ਮਾਈਨਿੰਗ ਮੰਤਰੀ ਗੁਰਮੀਤ ਹੇਅਰ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਦਿੱਤੀ, ਜਦੋਂ ਕਿ ਅਧਿਕਾਰੀਆਂ ਨੂੰ 67 ਕਮਰਸ਼ੀਅਲ ਅਤੇ 13 ਜਨਤਕ ਮਾਈਨਿੰਗ ਸਾਈਟਾਂ ਨੂੰ ਜਲਦੀ ਸ਼ੁਰੂ ਕਰਨ