ਇਰਾਕ ‘ਚ ਫਸੀਆਂ 2 ਪੰਜਾਬੀਆਂ ਕੁੜੀਆਂ ਦੀ ਹੋਈ ਵਤਨ ਵਾਪਸੀ , ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ…
ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਨਾਲ ਪਿਛਲੇ ਦੋ ਮਹੀਨਿਆਂ ਤੋਂ ਇਰਾਕ ‘ਚ ਫਸੀਆਂ ਦੋ ਪੰਜਾਬੀ ਧੀਆਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ। ਪੀੜਤ ਲੜਕੀਆਂ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਭਾਰਤੀ ਅੰਬੈਸੀ ਨੇ ਸਾਡੀ ਮਦਦ ਨਾ ਕੀਤੀ ਹੁੰਦੀ ਤਾਂ