ਪਟਿਆਲਾ ਦੇ ਕਮਾਂਡੋ ਕੰਪਲੈਕਸ ‘ਚ ਟਰੇਨਿੰਗ ਕਮਾਂਡੋ ਨਾਲ ਹੋਇਆ ਇਹ ਕੁਝ, ਇੱਕ ਮਹੀਨਾ ਪਹਿਲਾਂ ਹੀ ਆਇਆ ਸੀ ਟ੍ਰੇਨਿੰਗ ‘ਤੇ
ਪਟਿਆਲਾ ਦੇ ਬਹਾਦਰਗੜ੍ਹ ਸਥਿਤ ਕਮਾਂਡੋ ਕੰਪਲੈਕਸ ਵਿੱਚ ਅਭਿਆਸ ਦੌਰਾਨ ਇੱਕ ਅੰਡਰ ਟਰੇਨਿੰਗ ਕਮਾਂਡੋ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਮਨਜੋਤ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਗੋਲੀ ਕਮਾਂਡੋ ਦੇ ਸਿਰ ਵਿੱਚ ਲੱਗੀ। ਉਸ ਨੂੰ ਗੰਭੀਰ ਹਾਲਤ ‘ਚ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ