ਮਹਾ ਡਿਬੇਟ ‘ਤੇ ਜਾਖੜ ਦਾ CM ਮਾਨ ਨੂੰ ਸਵਾਲ…
ਅੱਜ ਲੁਧਿਆਣਾ ਵਿਚ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਮਹਾਂ ਬਹਿਸ ਦਾ ਸੱਦਾ ਦਿੱਤਾ ਹੈ। ਇਸ ਬਹਿਸ ਵਿੱਚ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਸੱਦਾ ਦਿੱਤੀ ਸੀ ਪਰ ਕਿਸੇ ਵੀ ਸਿਆਸੀ ਪਾਰਟੀ ਦੇ ਪ੍ਰਧਾਨ ਇਸ ਬਹਿਸ ਵਿੱਚ ਸ਼ਾਮਲ ਨਹੀਂ ਹੋ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਬੀਜੇਪੀ ਦੇ