ਸੈਰ ਕਰ ਰਹੇ ਰਿਟਾਇਰਡ ASI ਦਾ ਮੋਬਾਈਲ ਖੋਹਿਆ, ਲੋਕਾਂ ਨੇ ਕੀਤੇ ਕਾਬੂ ,ਕੀਤੀ ਛਿੱਤਰ ਪਰੇੜ…
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਹੌਸਲੇ ਕਾਫੀ ਬੁਲੰਦ ਹੋ ਗਏ ਹਨ। ਸਵੇਰੇ ਸੈਰ ਕਰਨ ਜਾ ਰਹੇ ਸੇਵਾਮੁਕਤ ਏਐਸਆਈ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਪੀੜਤ ਰੌਲਾ ਪਾਉਂਦਾ ਉਨ੍ਹਾਂ ਦੇ ਪਿੱਛੇ ਭੱਜਿਆ। ਲੋਕਾਂ ਦੀ ਮਦਦ ਨਾਲ ਕੁਝ ਦੂਰੀ ‘ਤੇ ਲੁਟੇਰਿਆ ਨੂੰ ਫੜ ਲਿਆ। ਲੋਕਾਂ ਨੇ ਲੁਟੇਰਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ