ਬਰਨਾਲਾ ਦੇ ਪੁਲਿਸ ਮੁਲਾਜ਼ਮ ਮਾਮਲੇ ‘ਚ ਪੁਲਿਸ ਨੇ ਚਾਰ ਮੁਲਜ਼ਮ ਕੀਤੇ ਗ੍ਰਿਫਤਾਰ…
ਬਰਨਾਲਾ ‘ਚ ਹਵਲਦਾਰ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਹਵਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਦਾ ਉਨ੍ਹਾਂ ਨਾਲ ਐਨਕਾਊਂਟਰ ਵੀ ਹੋਇਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਦੋਸ਼ੀ ਪਰਮਜੀਤ ਸਿੰਘ ਪੰਮਾ ਨੂੰ ਗੋਲੀ ਲੱਗ ਗਈ। ਪੰਮਾ ਅੰਤਰਰਾਸ਼ਟਰੀ ਕਬੱਡੀ